ਦਾਜ ਦੀ ਮੰਗ ਨਾ ਪੂਰੀ ਹੋਣ ’ਤੇ ਵਿਆਹੁਤਾ ਨੂੰ ਪਿਲਾਇਆ ਤੇਜ਼ਾਬ, ਮੌਤ
Published : Feb 7, 2022, 11:53 pm IST
Updated : Feb 7, 2022, 11:53 pm IST
SHARE ARTICLE
image
image

ਦਾਜ ਦੀ ਮੰਗ ਨਾ ਪੂਰੀ ਹੋਣ ’ਤੇ ਵਿਆਹੁਤਾ ਨੂੰ ਪਿਲਾਇਆ ਤੇਜ਼ਾਬ, ਮੌਤ

ਮੁਜ਼ੱਫ਼ਰਨਗਰ, 7 ਫ਼ਰਵਰੀ : ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ’ਚ ਦਾਜ ਦੀ ਮੰਗ ਪੂਰੀ ਨਾ ਪੂਰੀ ਹੋਣ ’ਤੇ ਇਕ ਔਰਤ ਨੂੰ ਉਸ ਦੇ ਪਤੀ ਅਤੇ ਸਹੁਰੇ ਪ੍ਰਵਾਰ ਨੇ ਤੇਜ਼ਾਬ ਪੀਣ ਲਈ ਮਜਬੂਰ ਕਰ ਦਿਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਸੋਮਵਾਰ ਨੂੰ ਦਸਿਆ ਕਿ ਐਤਵਾਰ ਨੂੰ ਨਿਊ ਮੰਡੀ ਥਾਣਾ ਖੇਤਰ ਦੇ ਰਾਠੇੜੀ ਪਿੰਡ ਵਿਚ ਇਹ ਵਾਰਦਾਤ ਹੋਈ ਅਤੇ ਜਾਨ ਗੁਆਉਣ ਵਾਲੀ ਔਰਤ ਦੀ ਪਛਾਣ ਰੇਸ਼ਮਾ ਦੇ ਰੂਪ ਵਿਚ ਕੀਤੀ ਗਈ ਹੈ। ਔਰਤ ਦੇ ਪੇਕੇ ਵਾਲਿਆਂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਰੇਸ਼ਮਾ ’ਤੇ ਉਸ ਦੇ ਸਹੁਰੇ ਵਾਲੇ ਦਾਜ ਲਈ ਦਬਾਅ ਬਣਾ ਰਹੇ ਸਨ ਅਤੇ ਇਸ ਲਈ ਉਸ ਨੂੰ ਪ੍ਰੇਸ਼ਾਨ ਕਰਦੇ ਸਨ। ਪੇਕੇ ਵਾਲਿਆਂ ਨੇ ਦੋਸ਼ ਲਗਾਇਆ ਕਿ ਸਹੁਰੇ ਪ੍ਰਵਾਰ ਨੇ ਰੇਸ਼ਮਾ ’ਤੇ 
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement