Sri Muktsar Sahib News: ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਬਜ਼ੁਰਗ ਜੋੜੇ ਦੀ ਟਰਾਲੀ ਨਾਲ ਟਕਰਾਈ ਕਾਰ, ਇਕ ਮੌਤ

By : GAGANDEEP

Published : Feb 7, 2024, 1:50 pm IST
Updated : Feb 7, 2024, 1:56 pm IST
SHARE ARTICLE
Elderly couple's car collides with trolley Sri Muktsar Sahib News in punjabi
Elderly couple's car collides with trolley Sri Muktsar Sahib News in punjabi

Sri Muktsar Sahib News: ਪਤੀ ਗੰਭੀਰ ਜ਼ਖ਼ਮੀ

Elderly couple's car collides with trolley Sri Muktsar Sahib News in punjabi : ਸ੍ਰੀ ਮੁਕਤਸਰ ਸਾਹਿਬ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਵਿਆਹ ਸਮਾਗਮ ਤੋਂ ਪਰਤ ਰਿਹਾ ਬਜ਼ੁਰਗ ਜੋੜਾ ਹਾਦਸੇ ਦਾ ਸ਼ਿਕਾਰ ਹੋ ਗਿਆ।  ਬਜ਼ੁਰਗ ਜੋੜੇ ਦੀ ਕਾਰ ਤੂੜੀ ਦੀਆਂ ਗੰਢਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ।

ਇਹ ਵੀ ਪੜ੍ਹੋ: Amritsar News : ਅੰਮ੍ਰਿਤਸਰ 'ਚ ਚੋਰ ਨੇ ਬਜ਼ੁਰਗ ਔਰਤ ਦਾ ਖੋਹਿਆ ਪਰਸ, ਹਰਿਮੰਦਰ ਸਾਹਿਬ ਤੋਂ ਆ ਰਹੀ ਸੀ ਘਰ

ਹਾਦਸੇ 'ਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਗੁਰਪਾਲ ਕੌਰ ਵਾਸੀ ਚਿੱਬੜਾਂਵਾਲੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਟਰੈਕਟਰ ਟਰਾਲੀ ਦੇ ਪਿੱਛੇ ਰਿਫਲੈਕਟਰ ਨਹੀਂ ਲੱਗਾ ਸੀ। ਉੱਥੇ ਹੀ ਕਾਰ ਦੀ ਰਫਤਾਰ ਵੀ ਕਾਫੀ ਤੇਜ਼ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Juno Awards 2024: ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੁੱਭ ਜੂਨੋ ਅਵਾਰਡਸ ਲਈ ਹੋਏ ਨਾਮੀਨੇਟ  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Elderly couple's car collides with trolley Sri Muktsar Sahib News in punjabi , stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement