ਸਾਬਕਾ ਪੁਲਿਸ ਕਰਮਚਾਰੀ ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ
Published : Feb 7, 2026, 1:06 pm IST
Updated : Feb 7, 2026, 2:55 pm IST
SHARE ARTICLE
Hoshiarpur murder News
Hoshiarpur murder News

62 ਸਾਲਾ ਰਚਨਾ ਦੇਵੀ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆ ਰਹੀ ਸੀ ਵਾਪਸ

Hoshiarpur murder News : ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।

ਮ੍ਰਿਤਕਾ ਦੀ ਪਛਾਣ 62 ਸਾਲਾ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 62 ਸਾਲਾ ਰਚਨਾ ਦੇਵੀ ਸਵੇਰੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਕਿ ਰਸਤੇ ਵਿਚ ਲੁੱਕ ਕੇ ਬੈਠੇ ਕਾਤਲ ਨੇ ਗੋਲੀ ਚਲਾ ਕੇ ਮਹਿਲਾ ਦੀ ਹੱਤਿਆ ਕਰ ਦਿੱਤੀ।

ਮ੍ਰਿਤਕਾ ਦਾ ਪਤੀ ਪੁਲਿਸ ਵਿਭਾਗ ਤੋਂ ਸੇਵਾ ਮੁਕਤ ਕਰਮਚਾਰੀ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਭੇਜ ਦਿੱਤੀ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਨੂੰ ਤਿੰਨ ਗੋਲੀਆਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement