
ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
PHOTO
ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
PHOTO
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੀਆਂ ਸੇਵਾਵਾਂ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
PHOTO
PHOTO