Canada News: ਕੈਨੇਡਾ 'ਚ 25 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Mar 7, 2024, 5:29 pm IST
Updated : Mar 7, 2024, 7:23 pm IST
SHARE ARTICLE
A 25-year-old Punjabi youth was shot dead in Canada News in punjabi
A 25-year-old Punjabi youth was shot dead in Canada News in punjabi

Canada News: ਜਸਮੀਤ ਬਦੇਸ਼ਾ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

A 25-year-old Punjabi youth was shot dead in Canada News in punjabi : ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਰੋਜ਼ਾਨਾਂ ਕਿੰਨੇ ਪੰਜਾਬੀ ਨੌਜਵਾਨ ਵਿਦੇਸ਼ ਵਿਚ ਆਪਣੀ ਜਾਨ ਗੁਆ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ: Punjab Vigilance News: ਵਿਜੀਲੈਂਸ ਵਲੋਂ ਸਿਵਲ ਸਰਜਨ ਦਫਤਰ ਦਾ ਸੇਵਾਮੁਕਤ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ

ਜਿਥੇ ਪੰਜਾਬੀ ਨੌਜਵਾਨ ਦਾ ਟੋਰਾਂਟੋ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਨੌਜਵਾਨ ਦੀ ਸ਼ਨਾਖਤ ਬੀ.ਸੀ. ਦੇ ਮਿਸ਼ਨ ਸ਼ਹਿਰ ਨਾਲ ਸਬੰਧਤ ਜਸਮੀਤ ਬਦੇਸ਼ਾ ਵਜੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਟੋਰਾਂਟੋ ਪੁਲਿਸ ਵੱਲੋਂ ਫਿਲਹਾਲ ਸ਼ੱਕੀਆਂ ਜਾਂ ਕਤਲ ਦੇ ਮਕਸਦ ਬਾਰੇ ਕੋਈ ਜਾਣਕਾਰੀ ਨਹੀਂ ਦਿਤੀ ਗਈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਟੋਰਾਂਟੋ ਦੇ ਰੈਕਸਡੇਲ ਇਲਾਕੇ ਵਿਚ ਗੋਲੀਬਾਰੀ ਦੀ ਵਾਰਦਾਤ 3 ਮਾਰਚ ਨੂੰ ਰਾਤ ਤਕਰਬੀਨ 11:30 ਵਜੇ ਵਾਪਰੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A 25-year-old Punjabi youth was shot dead in Canada News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement