Jalandhar News : ਜਲੰਧਰ 'ਚ ਅਣਪਛਾਤੇ ਵਾਹਨ ਨੇ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ
Published : Mar 7, 2024, 2:12 pm IST
Updated : Mar 7, 2024, 2:12 pm IST
SHARE ARTICLE
An unidentified vehicle crushed a woman in Jalandhar News in punjabi
An unidentified vehicle crushed a woman in Jalandhar News in punjabi

Jalandhar News ਮ੍ਰਿਤਕ ਦੀ ਹਜੇ ਤੱਕ ਨਹੀਂ ਹੋ ਸਕੀ ਪਹਿਚਾਣ

An unidentified vehicle crushed a woman in Jalandhar News in punjabi : ਜਲੰਧਰ ਫਗਵਾੜਾ ਨੈਸ਼ਨਲ ਹਾਈਵੇ 'ਤੇ ਧਨੋਵਾਲੀ ਫਾਟਕ ਨੇੜੇ ਸੜਕ ਕਿਨਾਰੇ ਇਕ ਔਰਤ ਦੀ ਲਾਸ਼ ਮਿਲੀ ਹੈ। ਮੌਕੇ ’ਤੇ ਪੁੱਜੇ ਪੁਲਿਸ ਚੌਕੀ ਦਕੋਹਾ (ਨੰਗਲਸ਼ਾਮਾ) ਦੇ ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੁੱਧਵਾਰ ਸਵੇਰੇ ਕਰੀਬ 8 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਸੜਕ 'ਤੇ ਇਕ ਔਰਤ ਦੀ ਲਾਸ਼ ਪਈ ਹੈ।

ਇਹ ਵੀ ਪੜ੍ਹੋ: Kapurthala News: ਕਪੂਰਥਲਾ ਪੁਲਿਸ ਨੇ ਹਥਿਆਰਾਂ ਸਮੇਤ 3 ਕਾਰ ਸਵਾਰ ਬਦਮਾਸ਼ ਕੀਤੇ ਕਾਬੂ  

ਜਿਸ ਤੋਂ ਬਾਅਦ ਜਦੋਂ ਅਸੀਂ ਉੱਥੇ ਪਹੁੰਚੇ ਤਾਂ ਦੇਖਿਆ ਕਿ ਔਰਤ ਦੀ ਲਾਸ਼ ਸੜਕ ਕਿਨਾਰੇ ਪਈ ਸੀ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਸਕੀ ਕਿਉਂਕਿ ਉਸ ਕੋਲੋਂ ਕੋਈ ਵੀ ਪਛਾਣ ਪੱਤਰ ਬਰਾਮਦ ਨਹੀਂ ਹੋਇਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿਤਾ ਹੈ।

ਇਹ ਵੀ ਪੜ੍ਹੋ: BGMI Ban News: PUBG ਤੋਂ ਬਾਅਦ ਹੁਣ ਭਾਰਤ ਵਿਚ BGMI ਵੀ ਹੋ ਸਕਦੀ ਹੈ ਬੈਨ!

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from An unidentified vehicle crushed a woman in Jalandhar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement