ਖ਼ਬਰਾਂ |

ਤਾਜ਼ਾ |

Punjab Police News : ਮੋਹਾਲੀ ਪੁਲਿਸ ਵੱਲੋਂ ਲੋਰੈਂਸ ਬਿਸ਼ਨੋਈ ਦੇ ਗੁਰਗੇ ਸਮੇਤ ਚਾਰ ਨੌਜਵਾਨ ਅਸਲੇ ਸਮੇਤ ਕੀਤੇ ਕਾਬੂ

By : BALJINDERK

Published : Mar 7, 2024, 7:50 pm IST
Updated : Mar 7, 2024, 7:50 pm IST
SHARE ARTICLE
Punjab Police Lawrence Bishnoi's Gurge along with four youth arrested
Punjab Police Lawrence Bishnoi's Gurge along with four youth arrested

Punjab Police News : ਪੁਲਿਸ ਵੱਲੋਂ ਤਿੰਨ ਨੌਜਵਾਨਾਂ ਕੋਲੋਂ ਤਿੰਨ ਦੇਸੀ ਕੱਟੇ ਤੇ ਜਿੰਦਾ ਕਾਰਤੂਸ ਕੀਤਾ ਬਰਾਮਦ

Punjab Police News :ਮੋਹਾਲੀ ਦੇ ਥਾਣਾ ਫੇਸ ਇੱਕ ਪੁਲਿਸ ਵੱਲੋਂ ਲੋਰੈਂਸ ਬਿਸ਼ਨੋਈ ਦਾ ਗੁਰਗਾ ਅਮਨ ਕੁਮਾਰ ਦੇਸੀ ਕੱਟਾ ਅਤੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ।ਇਸੇ ਤਰ੍ਹਾਂ ਥਾਣਾ ਮਟੌਰ ਪੁਲਿਸ ਵੱਲੋਂ ਤਿੰਨ ਨੌਜਵਾਨ ਜੋ ਰਾਜਸਥਾਨ ਵਿੱਚ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦੇ ਮੋਹਾਲੀ ਦੇ ਫੇਸ 3 ਬੀ 2 ਵਿਖੇ ਆਪਣੀ ਐਕਸਯੂਵੀ 500 ਗੱਡੀ ਵਿੱਚ ਰੁਕੇ ਹੋਏ ਸਨ ਨੂੰ ਤਿੰਨ ਦੇਸੀ ਕੱਟੇ ਅਤੇ ਜਿੰਦਾ ਕਾਰਤੂਸ ਸਮੇਤ ਕੀਤਾ ਗਿਆ।

ਇਹ ਵੀ ਪੜੋ: Muktsar Rape News : ਸ੍ਰੀ ਮੁਕਤਸਰ ਸਾਹਿਬ ’ਚ ਨਾਬਾਲਿਗ ਨਾਲ ਬਲਾਤਕਾਰ, ਕੇਸ ਦਰਜ

ਹਾਲਾਂਕਿ ਜੇਕਰ ਗੱਲ ਕੀਤੀ ਜਾਵੇ ਥਾਣਾ ਮਟੌਰ ਦੇ ਅਧਿਕਾਰ ਖੇਤਰ ਦੀ ਤਾਂ ਉਸ ਵਿੱਚ ਇੱਕ ਪੰਜਾਬੀ ਗਾਇਕ ਰਹਿੰਦਾ ਹੈ ਜਿਸ ਨੂੰ ਕਿ ਦਵਿੰਦਰ ਬੰਬੀਹਾ ਵੱਲੋਂ ਵੀ ਧਮਕੀਆਂ ਮਿਲੀਆਂ ਹੋਈਆਂ ਹਨ। 

ਇਹ ਵੀ ਪੜੋ: Delhi University's Bomb Call News : ਦਿੱਲੀ ਦੇ ਰਾਮਲਾਲ ਆਨੰਦ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਮਾਰਤ ਕਰਵਾਈ ਖ਼ਾਲੀ


ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਵਨ ਮੋਹਿਤ ਅਗਰਵਾਲ ਨੇ ਦੱਸਿਆ ਕਿ ਇਹ ਜਾਂਚ ਦਾ ਵਿਸ਼ਾ ਹੈ ਰਿਮਾਂਡ ਦੇ ਦੌਰਾਨ ਇੱਕ ਆਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਵੱਲੋਂ ਕਿਸ ਘਟਨਾ ਨੂੰ ਮੋਹਾਲੀ ਵਿੱਚ ਅੰਜਾਮ ਦੇਣਾ ਸੀ ਲੇਕਿਨ ਗਨੀਮਤ ਰਹੀ ਕਿ ਇਹਨਾਂ ਵੱਲੋਂ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ।

ਇਹ ਵੀ ਪੜੋ:​ Muktsar Suicide News: ਸ੍ਰੀ ਮੁਕਤਸਰ ਸਾਹਿਬ ਵਿੱਚ ਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ 

 (For more news apart from Lawrence Bishnoi's Gurge along with four youth arrested News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement