Jagraon Fire News: ਜਗਰਾਓਂ ’ਚ ਨੌਜਵਾਨ ਨੇ ਖੁਦ ਨੂੰ ਲਗਾਈ ਅੱਗ, ਫਰੀਦਕੋਟ ਕੀਤਾ ਰੈਫ਼ਰ

By : BALJINDERK

Published : Mar 7, 2024, 6:36 pm IST
Updated : Mar 7, 2024, 6:36 pm IST
SHARE ARTICLE
The youth set himself on fire
The youth set himself on fire

Jagraon Fire News: ਪਤਨੀ ਨਾਲ ਝਗੜੇ ਕਾਰਨ ਆਇਆ ਸੀ ਥਾਣੇ, ਪੁਲਿਸ ਮੁਲਾਜ਼ਮ ਨੇ ਮਾਰਿਆ ਥੱਪੜ 

Jagraon Fire News: ਜਗਰਾਓਂ  ਦੇ ਸਦਰ ਥਾਣੇ ’ਚ ਉਸ ਸਮੇਂ ਹਫੜਾ ਦਫ਼ੜੀ ਮਚ ਗਈ ਜਦੋਂ ਘਰੇਲੂ ਝਗੜੇ ਕਾਰਨ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ। ਜਿਸ ਤੋਂ ਬਾਅਦ ਸਦਰ ਥਾਣੇ ਵਿੱਚ ਭਗਦੜ ਮੱਚ ਗਈ। ਪੁਲਿਸ ਨੇ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਜਿੱਥੇ ਡਾਕਟਰਾਂ ਨੇ ਨਾਜ਼ੁਕ ਹਾਲਤ ਦੇਖਦੇ ਹੋਏ ਉਸ ਨੂੰ ਤੁਰੰਤ ਫਰੀਦਕੋਟ ਰੈਫ਼ਰ ਕਰ ਦਿੱਤਾ।

ਇਹ ਵੀ ਪੜੋ:​ Punjab News : ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’ ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ 
ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਦਲਜੀਤ ਸਿੰਘ ਦੇ ਥੱਪੜ ਮਾਰਿਆ, ਜਿਸ ਤੋਂ ਬਾਅਦ ਉਸ ਨੇ ਕਿਤੇ ਤੋਂ ਬੋਤਲ ’ਚ ਪੈਟਰੋਲ ਲਿਆ ਕੇ ਥਾਣੇ ’ਚ ਤੇਲ ਪਾ ਕੇ ਅੱਗ ਲਗਾ ਲਈ।

ਇਹ ਵੀ ਪੜੋ: Muktsar Suicide News: ਸ੍ਰੀ ਮੁਕਤਸਰ ਸਾਹਿਬ ਵਿੱਚ ਵਿਆਹੁਤਾ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ 


ਜਾਣਕਾਰੀ ਅਨੁਸਾਰ ਪਿੰਡ ਪੱਬੀਆਂ ਦੇ ਰਹਿਣ ਵਾਲੇ ਦਲਜੀਤ ਸਿੰਘ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ, ਜਿਸ ਸਬੰਧੀ ਦੋਵਾਂ ਧਿਰਾਂ ਨੂੰ ਥਾਣਾ ਸਦਰ ਵਿਖੇ ਬੁਲਾਇਆ ਗਿਆ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਦਲਜੀਤ ਸਿੰਘ ਨੇ ਆਪਣੇ ਆਪ ਨੂੰ ਅੱਗ ਲਗਾ ਲਈ।

ਇਹ ਵੀ ਪੜੋ: Muktsar Rape News : ਸ੍ਰੀ ਮੁਕਤਸਰ ਸਾਹਿਬ ’ਚ ਨਾਬਾਲਿਗ ਨਾਲ ਬਲਾਤਕਾਰ, ਕੇਸ ਦਰਜ

(For more news apart from Jagraon Youth Sets Himself On Fire News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement