Patiala News : ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ, ਨਸ਼ਾ ਤਸਕਰ ਹੋਇਆ ਜ਼ਖ਼ਮੀ 

By : BALJINDERK

Published : Mar 7, 2025, 8:44 pm IST
Updated : Mar 7, 2025, 8:44 pm IST
SHARE ARTICLE
 ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ
ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ

Patiala News : ਮੁਕਾਬਲੇ ’ਚ ਨਸ਼ਾ ਤਸਕਰ ਹੋਇਆ ਜ਼ਖ਼ਮੀ, ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲਿਆਈ ਸੀ ਪੁਲਿਸ

Patiala News in Punjabi : ਪਟਿਆਲਾ ਦੇ 23 ਨੰਬਰ ਫਾਟਕ ਦੇ ਨੇੜੇ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਮੁਕਾਬਲੇ ’ਚ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਮੁਲਜ਼ਮ ਸੰਦੀਪ ਕੁਮਾਰ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲਿਆਈ ਸੀ। ਇਸ ਦੌਰਾਨ ਮੁਲਜ਼ਮ ਸੰਦੀਪ ਕੁਮਾਰ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਦੱਸ ਦੇਈਏ ਕਿ ਨਸ਼ਾ ਤਸਕਰ ਸੰਦੀਪ ਕੁਮਾਰ ਜਿਸ ਉੱਪਰ 25 ਤੋਂ ਵੱਧ ਮੁਕਦਮੇ ਦਰਜ ਹਨ।  

(For more news apart from Encounter between police and drug smuggler in Patiala, drug smuggler injured News in Punjabi, stay tuned to Rozana Spokesman)

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement