ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਬਣੇ ਜਸਵੀਰ ਸਿੰਘ ਗੜ੍ਹੀ
Published : Mar 7, 2025, 8:27 pm IST
Updated : Mar 7, 2025, 8:27 pm IST
SHARE ARTICLE
Jasvir Singh Garhi appointed as Chairman of Scheduled Castes Commission Punjab
Jasvir Singh Garhi appointed as Chairman of Scheduled Castes Commission Punjab

ਜਸਵੀਰ ਸਿੰਘ ਗੜ੍ਹੀ ਪੰਜਾਬ ਦੇ ਦਲਿਤ ਸਮਾਜ ਦੇ ਪ੍ਰਮੁਖ ਚਿਹਰੇ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵਿਭਾਗ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ ਵਿਭਾਗ ਵਲੋਂ ਜਾਰੀ ਪੱਤਰ ਤਹਿਤ ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਜਸਵੀਰ ਸਿੰਘ ਗੜ੍ਹੀ ਨੇ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਦਿੱਲੀ ਚੋਣਾਂ ਵਿੱਚ ਲਗਾਤਾਰ ਸੀਮਾਪੁਰੀ ਵਿਧਾਨ ਵਿੱਚ ਇੱਕ ਮਹੀਨਾ ਵਲੰਟੀਅਰ ਤੌਰ ਤੇ ਗਲੀ ਗਲੀ ਘਰ ਘਰ ਘੁੰਮਕੇ ਪਾਰਟੀ ਦਾ ਪਰਚਾਰ ਕੀਤਾ ਸੀ, ਜਿਸ ਤੇ ਨਤੀਜ਼ੇ ਵਜੋਂ ਆਮ ਆਦਮੀ ਪਾਰਟੀ ਨੇ ਸੀਮਾਪੁਰੀ ਵਿਧਾਨ ਵਿੱਚ ਜਿੱਤੀ।

ਇਹ ਵੀ ਜਿਕਰਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਪੰਜਾਬ ਦੇ ਦਲਿਤ ਸਮਾਜ ਦੇ ਪਰਮੁੱਖ ਚੇਹਰੇ ਹਨ, ਜੋਕਿ ਪਿਛਲੇ 6ਸਾਲ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਵੀ ਰਹੇ ਅਤੇ ਬਸਪਾ ਨੂੰ ਪੰਜਾਬ ਵਿੱਚ ਬੁਲੰਦੀਆਂ ਤੇ ਪਹੁੰਚਾਇਆ, ਜਿਸ ਸਦਕਾ 25ਸਾਲ ਬਾਅਦ ਬਸਪਾ ਦਾ ਨਵਾਂਸ਼ਹਿਰ ਤੋਂ ਵਿਧਾਇਕ ਜਿੱਤਿਆ ਸੀ। ਜਸਵੀਰ ਸਿੰਘ ਗੜ੍ਹੀ ਪੰਜਾਬ ਵਿੱਚ ਗਰੀਬ ਤੇ ਦਲਿਤਾਂ ਤੇ ਹੋਣ ਵਾਲੇ ਧੱਕੇ ਖਿਲਾਫ ਖੜ੍ਹੇ ਹੋਣ ਲਈ ਪ੍ਰਸਿੱਧ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement