Punjab News : ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਮਗਰੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ 

By : BALJINDERK

Published : Mar 7, 2025, 6:00 pm IST
Updated : Mar 7, 2025, 6:00 pm IST
SHARE ARTICLE
Professor Prem Singh Chandumajra
Professor Prem Singh Chandumajra

Punjab News :ਕਿਹਾ,ਅੱਜ ਦਾ ਦਿਨ ਕਾਲੇ ਦਿਵਸ ਦੇ ਨਾਂ ਤੋਂ ਜਾਣਿਆ ਜਾਏਗਾ, ਟੋਟੇ-ਟੋਟੇ ਹੋਏ ਪੰਥ ਨੂੰ ਜੋੜਨ ਦਾ ਯਤਨ ਕੀਤਾ ਜਾਵੇ,ਕਿਉਂਕਿ ਪੰਥ ਅੱਗੇ ਬਹੁਤ ਚੁਣੌਤੀਆਂ ਹਨ

Punjab News in Punjabi : ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਗਿਆਨੀ ਰਘਵੀਰ ਸਿੰਘ ਤੇ ਆਏ ਫ਼ੈਸਲੇ ਤੋਂ ਬਾਅਦ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਕਾਲੇ ਦਿਵਸ ਦੇ ਨਾਂ ਤੋਂ ਜਾਣਿਆ ਜਾਏਗਾ। ਉਨ੍ਹਾਂ ਨੇ ਕਿਹਾ ਕਿ ਖਿਲਰੀ ਹੋਈ ਪੰਥ ਦੀ ਸ਼ਕਤੀ ਨੂੰ, ਟੋਟੇ -ਟੋਟੇ ਹੋਏ ਪੰਥ ਨੂੰ ਜੋੜਨ ਦਾ ਯਤਨ ਕੀਤਾ ਜਾਵੇ, ਕਿਉਂਕਿ ਪੰਥ ਅੱਗੇ ਬਹੁਤ ਚੁਣੌਤੀਆਂ ਹਨ। ਪਰ ਕੁਝ ਸਾਜਸੀ ਲੋਕਾਂ ਨੇ ਪੰਥ ਨੂੰ ਤੋੜਨ ਦਾ ਯਤਨ ਕੀਤਾ ਜੋ ਬੜੇ ਦੁੱਖ ਦੀ ਗੱਲ ਹੈ। ਪੰਜਾਬ ਲਵਾਰਿਸ ਹੋਇਆ ਪਿਆ ਹੈ। ਇਸ ਦਾ ਬਾਲੀ ਵਾਰਿਸ ਕੋਈ ਨਹੀਂ ਹੈ। 

(For more news apart from  Professor Prem Singh Chandumajra's big statement after Jathedar Giani Raghbir Singh was removed from office News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement