
Amritsar News : ਕੁਲਦੀਪ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ
Amritsar News in Punjabi : SGPC ਅ੍ਰਤਿੰਗ ਕਮੇਟੀ ਦਾ ਦੂਜਾ ਵੱਡਾ ਫ਼ੈਸਲਾ ਲਿਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਕੁਲਦੀਪ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੋਣਗੇ ਅਤੇ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਸੰਭਾਲਣਗੇ।
(For more news apart from SGPC's second major decision: Giani Sultan Singh, Jathedar of Takht Kesgarh, retired News in Punjabi, stay tuned to Rozana Spokesman)