ਖ਼ਬਰਾਂ |

ਤਾਜ਼ਾ |

ਕਪੂਰਥਲਾ ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ

By : JAGDISH

Published : Mar 7, 2026, 10:53 pm IST
Updated : Mar 7, 2026, 10:53 pm IST
SHARE ARTICLE
Prisoner dies in Kapurthala Central Jail
Prisoner dies in Kapurthala Central Jail

ਬੇਹੋਸ਼ੀ ਦੀ ਹਾਲਤ 'ਚ ਕੈਦੀ ਨੂੰ ਲਿਆਂਦਾ ਗਿਆ ਸੀ ਹਸਪਤਾਲ : ਡਾ. ਵੰਦਨਾ

ਕਪੂਰਥਲਾ : ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਵੰਦਨਾ ਨੇ ਦੱਸਿਆ ਕਿ ਮਨਪ੍ਰੀਤ (25) ਪੁੱਤਰ ਬਲਵੰਤ ਰਾਏ ਵਾਸੀ ਉੱਘੀ ਜ਼ਿਲ੍ਹਾ ਜਲੰਧਰ ਨੂੰ ਜੇਲ੍ਹ ਦੇ ਕਰਮਚਾਰੀ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ। ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ। ਜਿਸ ਕਾਰਨ ਇਸਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement