Punjab News: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਨੀਰਜ ਚਸਕਾ ਦੇ ਭਰਾ ਪਵਨ ਗੁਪਤਾ ਨੂੰ ਕੀਤਾ ਗ੍ਰਿਫ਼ਤਾਰ
Published : Apr 7, 2025, 11:17 am IST
Updated : Apr 7, 2025, 11:17 am IST
SHARE ARTICLE
Gangster Neeraj Chaska's brother Pawan Gupta arrested News in punjabi
Gangster Neeraj Chaska's brother Pawan Gupta arrested News in punjabi

Punjab News: ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਕਾਰਤੂਸ ਹੋਏ ਬਰਾਮਦ

Gangster Neeraj Chaska's brother Pawan Gupta arrested:  ਬਠਿੰਡਾ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਨੀਰਜ ਚਸਕਾ ਦੇ ਭਰਾ ਪਵਨ ਗੁਪਤਾ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕੋਲੋਂ 32 ਬੋਰ ਦੇ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।

ਪਵਨ ਗੁਪਤਾ ਯੂਪੀ ਦਾ ਰਹਿਣ ਵਾਲਾ ਹੈ। ਜੋ ਇਨ੍ਹੀਂ ਦਿਨੀਂ ਬਠਿੰਡਾ ਦੇ ਇੱਕ ਪ੍ਰਾਈਵੇਟ ਬੈਂਕ ਵਿੱਚ ਕੰਮ ਕਰਦਾ ਸੀ। ਪਵਨ ਗੁਪਤਾ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਨਹੀਂ ਹੈ। ਉਸ ਖ਼ਿਲਾਫ਼ ਥਰਮਲ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement