ਤੇਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
Published : May 7, 2019, 7:21 pm IST
Updated : May 7, 2019, 7:21 pm IST
SHARE ARTICLE
Major fire in oil factory
Major fire in oil factory

ਅੱਗ ਨੂੰ ਬੁਝਾਉਣ ਦਾ ਕੰਮ ਜਾਰੀ

ਲੁਧਿਆਣਾ : ਸ਼ਹਿਰ ਦੇ ਬਾਹਰੀ ਖੇਤਰ ਢੰਡਾਰੀ ਕਲਾਂ 'ਚ ਮੰਗਲਵਾਰ ਦੇਰ ਸ਼ਾਮ ਇਕ ਤੇਲ ਫ਼ੈਕਟਰੀ 'ਚ ਭਿਆਨਕ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਤਰ ਹੋ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨੇੜਲੀਆਂ ਦੁਕਾਨਾਂ ਅਤੇ ਫ਼ੈਕਟਰੀਆਂ ਨੂੰ ਖ਼ਾਲੀ ਕਰਵਾ ਦਿੱਤਾ ਹੈ। ਅੱਗ ਨੂੰ ਬੁਝਾਉਣ ਦਾ ਕੰਮ ਜਾਰੀ ਹੈ।

Major fire in oil factoryMajor fire in oil factory

ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਤੇਲ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਅਮਲੇ ਦੀਆਂ ਪੰਜ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫ਼ਿਲਹਾਲ ਅੱਗ ਕਿਸ ਤਰ੍ਹਾਂ ਲੱਗੀ, ਇਸ ਦੇ ਲੱਗਣ ਕਾਰਨਾਂ ਬਾਰੇ ਅਜੇ ਤਕ ਜਾਣਕਾਰੀ ਨਹੀਂ ਮਿਲ ਸਕੀ ਹੈ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement