ਬਠਿੰਡਾ: ਸਕੂਲੀ ਵੈਨ ਹੇਠ ਆਈ ਢਾਈ ਸਾਲਾ ਬੱਚੀ, ਗਈ ਜਾਨ
Published : May 7, 2022, 3:03 pm IST
Updated : May 7, 2022, 3:03 pm IST
SHARE ARTICLE
photo
photo

ਮਾਪਿਆਂ ਦਾ ਰੋ-ਰੋ ਬੁਰਾ ਹਾਲ

 

ਬਠਿੰਡਾ : ਜ਼ਿਲ੍ਹਾ ਬਠਿੰਡਾ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਪਿੰਡ ਕਲਿਆਣ ਸੁੱਖਾ ਵਿੱਚ ਸਕੂਲੀ ਵੈਨ ਹੇਠ ਆਉਣ ਕਾਰਨ ਇਕ ਢਾਈ ਸਾਲਾ ਬੱਚੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਥਾਣਾ ਖੇਤਰ ਦੇ ਇਕ ਪ੍ਰਾਈਵੇਟ ਸਕੂਲ ਦੀ ਵੈਨ ਸਵੇਰੇ ਸਕੂਲੀ ਬੱਚਿਆਂ ਨੂੰ ਲੈਣ ਗਈ ਸੀ।

PHOTO
PHOTO

ਇਸ ਦੌਰਾਨ ਹੀ ਇਕਬਾਲ ਸਿੰਘ ਪੁੱਤਰ ਜਗਰੂਪ ਸਿੰਘ ਆਪਣੀ ਬੱਚੀ ਨੂੰ ਵੈਨ 'ਤੇ ਚੜ੍ਹਾਉਣ ਲਈ ਆਇਆ ਸੀ। ਜਦੋਂ ਆਪਣੀ ਬੇਟੀ ਨੂੰ ਵੈਨ 'ਤੇ ਚੜ੍ਹਾ ਰਿਹਾ ਸੀ ਤਾਂ ਛੋਟੀ ਬੱਚੀ ਰਵਾਬ ਕੌਰ ਉਮਰ ਢਾਈ ਸਾਲ ਵਾਸੀ ਕਲਿਆਣ ਮੱਲਕਾ ਅਚਾਨਕ ਵੈਨ ਦੇ ਅੱਗੇ ਆ ਗਈ, ਜਿਸ ਕਾਰਨ ਵੈਨ ਨੇ ਬੱਚੀ ਨੂੰ ਕੁਚਲ ਦਿੱਤਾ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਨਥਾਣਾ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement