ਕੈਨੇਡਾ : ਅਚਾਨਕ ਬੀਮਾਰ ਹੋਣ ਤੋਂ ਬਾਅਦ ਪੰਜਾਬੀ ਨੌਜਵਾਨ ਦੀ ਮੌਤ
Published : May 7, 2023, 11:13 am IST
Updated : May 7, 2023, 11:13 am IST
SHARE ARTICLE
photo
photo

2 ਸਾਲ ਪਹਿਲਾਂ ਹੋਇਆ ਸੀ ਮ੍ਰਿਤਕ ਦਾ ਵਿਆਹ

 

ਕੈਨੇਡਾ : ਹਲਕਾ ਗੁਰੂਹਰਸਹਾਏ ਦੇ ਵਸਨੀਕ ਅੰਕੁਸ਼ ਮਾਣਕਟਾਲਾ (27 )ਦੀ ਕੈਨੇਡਾ ਵਿਚ ਹੋਈ ਬੇਵਕਤੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅੰਕੁਸ਼ ਮਾਣਕਟਾਲਾ ਪੁੱਤਰ ਆਤਮਾ ਰਾਮ ਵਾਸੀਂ ਮੰਡੀ ਗੁਰੂਹਰਸਹਾਏ ਬੀਤੇ ਕਈ ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਸੀ ਤੇ 2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਕਿ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਅੰਕੁਸ਼ ਮਾਣਕਟਾਲਾ ਦੀ ਮੌਤ ਹੋ ਗਈ।

ਇਸ ਮੰਦਭਾਗੀ ਖ਼ਬਰ ਜਿਵੇਂ ਹੀ ਪਰਿਵਾਰ ਤੇ ਹਲਕਾ ਗੁਰੂਹਰਸਹਾਏ ਦੇ ਵਾਸੀਆਂ ਨੂੰ ਮਿਲੀ ਤਾਂ ਚਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ। ਨੋਜਵਾਨ ਅੰਕੁਸ਼ ਮਾਣਕਟਾਲਾ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਹ ਆਪਣੇ ਪਿਛੇ ਪਤਨੀ, ਮਾਂ,ਬਾਪ ਤੇ ਭਰਾ ਨੂੰ ਰੋਂਦੇ ਕੁਰਲਾਉਂਦੇ ਛੱਡ ਗਏ ਹਨ।
 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement