ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾ ਰਹੇ 2 ਪੰਜਾਬੀ ਨੌਜਵਾਨਾਂ ਦੀ ਮੌਤ
Published : Jun 7, 2019, 1:06 pm IST
Updated : Jun 7, 2019, 1:06 pm IST
SHARE ARTICLE
gurmeet singh with gurmeet sing
gurmeet singh with gurmeet sing

ਹੇਮਕੁੰਟ ਸਾਹਿਬ ਦੀ ਯਾਤਰਾ ਤੇ ਜਾ ਰਹੇ ਪਟਾਲਾ ਦੇ ਪਿੰਡ ਕਪੂਰੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਮੌਤ ਦੀ ਖ਼ਬਰ ਨਾਲ...

ਪਟਿਆਲਾ: ਹੇਮਕੁੰਟ ਸਾਹਿਬ ਦੀ ਯਾਤਰਾ ਤੇ ਜਾ ਰਹੇ ਪਟਾਲਾ ਦੇ ਪਿੰਡ ਕਪੂਰੀ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨਾਂ ਦੀ ਮੌਤ ਦੀ ਖ਼ਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਜਾਰੀ ਹੈ। ਜਾਣਕੀਰ ਮੁਤਾਬਿਕ ਗੁਰਦੀਪ ਸਿੰਘ(22) ਪੁੱਤਰ ਜਰਨੈਲ ਸਿੰਘ ਅਤੇ ਗੁਰਮੀਤ ਸਿੰਘ (25) ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਕਪੂਰੀ ਅਪਣੇ ਹੋਰ ਦੋਸਤਾਂ ਨਾਲ 5-6 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਹੇਮਕੁੰਟ ਸਾਹਿਬ ਦੀ ਯਾਤਰਾ ਦੇ ਲਈ ਜਾ ਰਹੇ ਹਨ। ਜਦੋਂ ਉਹ ਨਰੈਣਗੜ੍ਹ ਕਾਲਾ ਅੰਬ (ਹਰਿਆਣਾ) ਦੇ ਕੋਲ ਪੁੱਜੇ ਤਾਂ ਹਿਮਾਲੀਅਨ ਕਾਲਜ, ਕਾਲਾ ਅੰਬ ਦੀ ਬੱਸ ਨੇ ਗੁਰਦੀਪ ਸਿੰਘ ਵਾਲੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ।

samana-patran road accident road accident

ਜ਼ਖ਼ਮੀ ਗੁਰਦੀਪ ਸਿੰਘ ਤੇ ਗੁਰਮੀਤ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਕਤ ਦੋਵਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਿਕ ਮ੍ਰਿਤਕ ਗੁਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਨੇ ਵਿਆਹ ਨੂੰ ਅਜੇ ਤਕਰੀਬਨ 2 ਮਹੀਨੇ ਦਾ ਸਮਾਂ ਹੀ ਹੋਇਆ ਸੀ ਤੇ ਗੁਰਮੀਤ ਸਿੰਘ ਦੋ ਭਰਾ ਹਨ ਅਤੇ ਮ੍ਰਿਤਕ ਅਜੇ ਕੁਆਰਾ ਹੀ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement