ਪਟਿਆਲਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

By : GAGANDEEP

Published : Jun 7, 2023, 3:04 pm IST
Updated : Jun 7, 2023, 3:04 pm IST
SHARE ARTICLE
photo
photo

ਮੁਲਜ਼ਮਾਂ ਕੋਲੋਂ 12 ਬੋਰ ਦੀ ਰਾਈਫਲ, 315 ਬੋਰ ਦੀ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਹੋਏ ਬਰਾਮਦ

 

ਪਟਿਆਲਾ : ਪਟਿਆਲਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 12 ਮੈਂਬਰਾਂ ਨੂੰ ਨਾਜਾਇਜ਼ ਅਤੇ ਮਾਰੂ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹ ਗਿਰੋਹ ਹੁਣ ਤੱਕ 25 ਤੋਂ 30 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: ਖੰਨਾ: ਪੇਕੇ ਘਰ ਗਈ ਔਰਤ ਦੇ ਘਰ ਹੱਥ ਸਾਫ਼ ਕਰ ਗਏ ਚੋਰ, 5 ਲੱਖ ਦੀ ਨਕਦੀ ਤੇ 15 ਤੋਲੇ ਸੋਨਾ ਲੈ ਕੇ ਹੋਏ ਫਰਾਰ

ਫੜੇ ਗਏ ਨੌਜਵਾਨਾਂ ਦੇ ਨਾਂ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ ਹਨ ਜੋ ਕਿ ਪਟਿਆਲਾ ਵਿਚ ਪਿਛਲੇ ਕਈ ਦਿਨਾਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। 

ਇਹ ਵੀ ਪੜ੍ਹੋ: ਭਾਰਤ ਦੇ ਭਗੌੜੇ ਨਾਈਜੀਰੀਆ ਦੇ ਬਣੇ 'ਅੰਬਾਨੀ', ਚਲਾ ਰਹੇ ਸਭ ਤੋਂ ਵੱਡੀ ਤੇਲ ਕੰਪਨੀ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement