Punjab News : ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੂੰ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦਿੱਤੀ ਨਸੀਹਤ 

By : BALJINDERK

Published : Jun 7, 2025, 7:36 pm IST
Updated : Jun 7, 2025, 7:39 pm IST
SHARE ARTICLE
: ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੂੰ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦਿੱਤੀ ਨਸੀਹਤ 
: ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੂੰ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦਿੱਤੀ ਨਸੀਹਤ 

Punjab News : ਮੈਰੀ ਮਿਲਰ ਨੇ ਸਿੱਖਾਂ ਵਿਰੁੱਧ ਸ਼ੋਸ਼ਲ ਮੀਡੀਆ ਪੋਸਟ ਪਾ ਕੇ ਕੀਤੀ ਸੀ ਡੀਲੀਟ 

Punjab News in Punjabi : ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੇ ਸਿੱਖਾਂ ਵਿਰੁੱਧ ਸ਼ੋਸ਼ਲ ਮੀਡੀਆ ਪੋਸਟ ਪਾ ਕੇ ਡੀਲੀਟ ਕਰ ਦਿੱਤੀ ਗਈ ਹੈ। ਇਸ ਪੋਸਟ ’ਚ ਮੈਰੀ ਨੇ ਸਿੱਖ ਵਿਰੁੱਧ ਲਿਖਿਆ ਸੀ। ਉਸ ਦੇ ਜਵਾਬ ’ਚ  ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਐਕਸ ’ਤੇ ਟਵੀਟ ਕਰਕੇ ਅਮਰੀਕੀ ਸੰਸਦ ਮੈਂਬਰ ਮੈਰੀ ਮਿਲਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ‘‘ਪ੍ਰਤੀਨਿਧੀ ਮੈਰੀ ਮਿਲਰ ਦਾ ਘੱਟ ਗਿਆਨ ਬਹੁਤ ਖ਼ਤਰਨਾਕ ਹੁੰਦਾ ਹੈ, ਕੁਝ ਵੀ ਲਿਖਣ ਤੋਂ ਪਹਿਲਾਂ ਸਹੀ ਜਾਣਕਾਰੀ ਜ਼ਰੂਰੀ ਹੈ। ਅਮਰੀਕਾ ਸਿਰਫ਼ ਇੱਕ ਹਸਤੀ ਨਹੀਂ ਹੈ ਸਗੋਂ ਇਸਨੂੰ ਸੰਯੁਕਤ ਰਾਜ ਵਜੋਂ ਜਾਣਿਆ ਜਾਂਦਾ ਹੈ। ਅਸੀਂ ਗੁਰੂ ਨਾਨਕ ਦੇਵ ਜੀ ਦੇ ਸਿੱਖ ਹਾਂ, ਜੋ ਸਾਰਿਆਂ ਦੀ ਭਲਾਈ ਲਈ ਅਰਦਾਸ ਕਰਦੇ ਹਾਂ ("ਸਰਬੱਤ ਦਾ ਭਲਾ")।’’

(For more news apart from Cabinet Minister Taranpreet Singh Saund gives advice US Congresswoman Mary Miller News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement