Ravneet Bittu News: ਪੰਜਾਬ ਨੂੰ ਮਿਲਣਗੇ ਤਿੰਨ ਨਵੇਂ 800 ਮੈਗਾਵਾਟ ਬਿਜਲੀ ਉਤਪਾਦਨ ਯੂਨਿਟ, ਕੇਂਦਰ ਨੇ ਦਿੱਤੀ ਹਰੀ ਝੰਡੀ
Published : Jun 7, 2025, 1:42 pm IST
Updated : Jun 7, 2025, 1:42 pm IST
SHARE ARTICLE
Punjab to get three new 800 MW power generation units News
Punjab to get three new 800 MW power generation units News

Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

Punjab to get three new 800 MW power generation units News: ਪੰਜਾਬ ਅੰਦਰ ਹੁਣ  ਬਿਜਲੀ ਦੀ ਘਾਟ ਨਾਲ ਨਹੀਂ ਜੂਝਣਾ ਪਵੇਗਾ ਕਿਉਂਕਿ ਕੇਂਦਰ ਪੰਜਾਬ 'ਤੇ ਮਿਹਰਬਾਨ ਹੋਇਆ ਹੈ। ਪੰਜਾਬ ਨੂੰ ਛੇਤੀ ਹੀ ਤਿੰਨ ਨਵੇਂ 800 ਮੈਗਾਵਾਟ ਬਿਜਲੀ ਉਤਪਾਦਨ ਯੂਨਿਟ ਮਿਲਣ ਜਾ ਰਹੇ ਹਨ। ਇਸ ਨਾਲ ਸੂਬਾ ਬਿਜਲੀ ਸਬੰਧੀ ਸਰਪਲੱਸ ਹੋ ਜਾਵੇਗਾ। ਭਾਵੇਂ ਪੰਜਾਬ ਖ਼ਪਤ ਜਿੰਨੀ ਬਿਜਲੀ ਪਹਿਲਾਂ ਹੀ ਉਤਪਾਦਤ ਕਰ ਰਿਹਾ ਹੈ ਪਰ ਇਨ੍ਹਾਂ ਯੂਨਿਟਾਂ ਦੇ ਨਾਲ ਪੂਰੇ ਸੂਬੇ ਵਿਚ ਆਸਾਨੀ ਨਾਲ 24 ਘੰਟੇ ਬਿਜਲੀ ਦਿੱਤੀ ਜਾ ਸਕੇਗੀ। 

ਇਥੇ ਦੱਸਣਾ ਬਣਦਾ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਡੀਓ ਨੇ ਕੇਂਦਰ ਅੱਗੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਬਿਜਲੀ ਉਤਪਾਦਨ ਯੂਨਿਟ ਦਿੱਤੇ ਜਾਣ। ਜਿਸ ਤੋਂ ਬਾਅਦ ਕੇਂਦਰ ਨੇ ਪੰਜਾਬ ਨੂੰ ਇਹ ਤੋਹਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਕੇਂਦਰ ਨੇ ਪੰਜਾਬ ਦੀ ਮੰਗ ਨੂੰ ਮੰਨਦਿਆਂ ਤਿੰਨ ਨਵੇਂ ਉਤਪਾਦਨ ਯੂਨਿਟ ਦੇਣ ਦਾ ਐਲਾਨ ਕੀਤਾ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement