
ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਬਾਜ਼ਾਰ ਵਿੱਚ ਇੱਕ ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਅੱਗ ਦੁਕਾਨ ਦੇ ਅੰਦਰ ਅਤੇ ਛੱਤ ਨੂੰ ਲੱਗੀ ਹੈ। ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।
A fire broke out at a furniture shop in Amritsar's
ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਫਾਇਰ ਬ੍ਰਿਗੇਡ ਦੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
A fire broke out at a furniture shop in Amritsar