
ਕਰਮਜੀਤ ਬੈਂਸ ਨੂੰ ਅੱਜ ਅਦਾਲਤ 'ਚ ਕੀਤਾ ਗਿਆ ਸੀ ਪੇਸ਼
ਚੰਡੀਗੜ੍ਹ: ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਸਿਮਰਜੀਤ ਸਿੰਘ ਬੈਂਸ ਦੇ ਛੋਟੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਫੈਸਲਾ ਸੁਣਾਉਂਦਿਆਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿਤਾ ਹੈ।
PHOTO