
ਬੀਜੇਪੀ ਦੀ ਦਿਗਜ਼ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਨਾਲ ਹਰ ਪਾਸੇ ਸੋਗ...
ਨਵੀਂ ਦਿੱਲੀ: ਬੀਜੇਪੀ ਦੀ ਦਿਗਜ਼ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਨਾਲ ਹਰ ਪਾਸੇ ਸੋਗ ਦੀ ਲਹਿਰ ਹੈ। ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਰੱਖਿਆ ਗਿਆ ਹੈ, ਜਿੱਥੇ ਅੰਤਿਮ ਦਰਸ਼ਨ ਦਾ ਸਿਲਸਿਲਾ ਜਾਰੀ ਹੈ। ਅੱਜ ਦੁਪਹਿਰ 12 ਵਜੇ ਮ੍ਰਿਤਕ ਸਰੀਰ ਨੂੰ ਬੀਜੇਪੀ ਦਫ਼ਤਰ ‘ਤੇ ਅੰਤਿਮ ਦਰਸ਼ਨ ਲਈ ਰੱਖਿਆ ਜਾਵੇਗਾ। ਦੁਪਹਿਰ 3 ਵਜੇ ਤੋਂ ਬਾਅਦ ਦਿੱਲੀ ਦੇ ਲੋਧੀ ਰੋਡ ਸਥਿਤ ਸ਼ਵਦਾਹ ਘਰ ‘ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ।
ਅੰਤਿਮ ਦਰਸ਼ਨਾਂ ਲਈ ਪਹੁੰਚਣਗੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
Modi
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਹੁਣ ਪੀਐਮ ਮੋਦੀ ਵੀ ਕੁਝ ਹੀ ਦੇਰ ‘ਚ ਉਨ੍ਹਾਂ ਦੇ ਘਰ ਪਹੁੰਚਣਗੇ ਜਿੱਥੇ ਪੀਐਮ ਸੁਸ਼ਮਾ ਸਵਰਾਜ ਦੇ ਮ੍ਰਿਤਕ ਸਰੀਰ ਦੇ ਅੰਤਿਮ ਦਰਸ਼ਨ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦੇਣਗੇ।
ਲੋਕਸਭਾ ਸਪੀਕਰ ਨੇ ਕੀਤੇ ਅੰਤਿਮ ਦਰਸ਼ਨ
Om Birla
ਲੋਕ ਸਭਾ ਸਪੀਕਰ ਓਮ ਬਿੜਲਾ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ।
ਰਾਸ਼ਟਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਸ਼ਰਧਾਂਜ਼ਲੀ
Delhi: President Ram Nath Kovind pays last tribute to former External Affairs Minister & Bharatiya Janata Party leader #SushmaSwaraj, at her residence. pic.twitter.com/7IAj9WINol
— ANI (@ANI) August 7, 2019
ਯੋਗ ਗੁਰੂ ਰਾਮਦੇਵ ਨੇ ਦਿੱਤੀ ਸ਼ਰਧਾਂਜ਼ਲੀ
Delhi: Yog guru Ramdev pays last tribute to former External Affairs Minister & BJP leader #SushmaSwaraj, at her residence. She passed away last night due to cardiac arrest. pic.twitter.com/ky2wTfsvhN
— ANI (@ANI) August 7, 2019
ਬੀਜੇਪੀ ਸੰਸਦ ਹੇਮਾ ਮਾਲਿਨੀ ਨੇ ਦਿੱਤੀ ਸ਼ਰਧਾਂਜ਼ਲੀ
Delhi: Bharatiya Janata Party leader Hema Malini pays tribute to former External Affairs Minister #SushmaSwaraj, at her residence. pic.twitter.com/HkYGj4TNke
— ANI (@ANI) August 7, 2019
ਅਮਿਤਾਭ ਬਚਨ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜ਼ਲੀ
ਮਸ਼ਹੂਰ ਅਦਾਕਾਰ ਅਮਿਤਾਭ ਬਚਨ ਨੇ ਅਪਣੇ ਨਾਲ ਸੁਸ਼ਮਾ ਸਵਰਾਜ ਦੀ ਇਕ ਪੁਰਾਣੀ ਤਸਵੀਰ ਸ਼ੇਅਰ ਕਰਦੇ ਹੋਏ ਟਵੀਟ ਕੀਤਾ, ਇਕ ਬਹੁਤ ਹੀ ਦੁਖਦਾਇਕ ਖ਼ਬਰ! ਇਕ ਬਹੁਤ ਹੀ ਦਿਗਜ਼ ਰਾਜਨੀਤਿਕ, ਇਕ ਮਿਲਣਸਾਰ ਵਿਅਕਤੀ, ਇਕ ਮਹਾਨ ਔਰਤ, ਆਤਮਾ ਦੀ ਸ਼ਾਂਤੀ ਦੇ ਲਈ ਪ੍ਰਾਰਥਨਾ ਕੀਤੀ।
एक अत्यंत दुखद समाचार ! एक बहुत ही प्रबल राजनीतिज्ञ , एक मिलनसार व्यक्तिव , एक अद्भुत प्रवक्ता । आत्मा की शांति के लिए , प्रार्थना ? https://t.co/TRikqtswd9
— Amitabh Bachchan (@SrBachchan) August 6, 2019
ਸੰਸਦ ਸੁਖਬੀਰ ਬਾਦਲ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ