ਬਾਜ਼ਾਰ 'ਚ ਆਈ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀ ਰੱਖੜੀ, ਖਰੀਦਣ ਲਈ ਲੱਗੀ ਲੋਕਾਂ ਦੀ ਭੀੜ 
Published : Aug 7, 2022, 8:34 pm IST
Updated : Aug 7, 2022, 8:34 pm IST
SHARE ARTICLE
 A rakhi with a photo of Sidhu Moosewala came to the market
A rakhi with a photo of Sidhu Moosewala came to the market

ਕਈ ਕੁੜੀਆਂ ਸਿੱਧੂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ 'ਤੇ ਵੀ ਰੱਕੜੀ ਬੰਨ੍ਹ ਰਹੀਆਂ ਹਨ।

 

ਚੰਡੀਗੜ੍ਹ - 11 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ ਤੇ ਉਹਨਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਪਰ ਇਸ ਵਾਰ ਕੁੱਝ ਕੁੜੀਆਂ ਜਿੰਨਾ ਦੇ ਭਰਾ ਨਹੀਂ ਹਨ ਉਹ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ ’ਤੇ ਰੱਖੜੀਆਂ ਬੰਨ ਰਹੀਆਂ ਹਨ। 

ਬਾਜ਼ਾਰਾਂ ਵਿਚ ਵੀ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀਆਂ ਰੱਖੜੀਆਂ ਆਈਆਂ ਹਨ ਜਿਸ ਨੂੰ ਸਾਰੇ ਲੋਕ ਹੀ ਪਸੰਦ ਕਰ ਰਹੇ ਹਨ ਤੇ ਵੱਧ ਤੋਂ ਵੱਧ ਕਰੀਦ ਕਰ ਰਹੇ ਹਨ। 
ਦੁਕਾਨਦਾਰਾਂ ਨੇ ਇਸ ਸਬੰਧ ’ਚ ਕਿਹਾ ਕਿ ਰੱਖੜੀ ਦੇ ਤਿਉਹਾਰ ’ਤੇ ਉਨ੍ਹਾਂ ਦੀ ਦੁਕਾਨ ’ਚ ਬਹੁਤ ਸਾਰੇ ਲੋਕ ਆਏ ਹਨ, ਜੋ ਆ ਕੇ ਸਿਰਫ਼ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੀ ਰੱਖੜੀ ਦੀ ਹੀ ਮੰਗ ਕਰ ਰਹੇ ਹਨ। ਕਈ ਦੁਕਾਨਾਂ 'ਤੇ ਇਹ ਰੱਖੜੀ ਲੈਣ ਲਈ ਭੀੜ ਦੇਖੀ ਗਈ ਹੈ। 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement