ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼
Published : Aug 7, 2022, 2:58 pm IST
Updated : Aug 7, 2022, 2:58 pm IST
SHARE ARTICLE
photo
photo

ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੁਰੂ

 

ਤਰਨਤਾਰਨ : ਕਹਿੰਦੇ ਹਨ ਕਿ ਪੁੱਤ ਕਪੁੱਤ ਹੋ ਜਾਂਦੇ ਹਨ, ਪਰ ਮਾਪੇ ਕੁਮਾਪੇ ਨਹੀਂ ਹੁੰਦੇ। ਇਹ ਗੱਲ ਕਹਿਣ ਨੂੰ ਹੀ ਹੈ। ਅਸਲ ਵਿੱਚ ਕਈ ਮਾਪੇ ਵੀ ਕੁਮਾਪੇ ਹੋ ਜਾਂਦੇ ਹਨ। ਅਜਿਹੀ ਹੀ ਖਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ ਜਿਥੇ ਇਕ ਬੇਰਹਿਮ ਮਾਂ ਨੇ ਆਪਣੀ ਬੱਚੀ ਨਵ-ਜਨਮੀ ਬੱਚੀ ਦੀ ਲਾਸ਼ ਨੂੰ ਕੂੜੇ ਦੇ ਢੇਰ 'ਚ ਸੁੱਟ ਦਿੱਤਾ। 

Baby BornBaby 

ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸਰਹਾਲੀ ਰੋਡ ਪੁਲ ਵਿਖੇ ਇਕ ਕੂੜੇ ਦੇ ਵੱਡੇ ਡੰਪ ’ਚੋਂ ਸ਼ਨੀਵਾਰ ਸਵੇਰੇ ਕਰੀਬ 10 ਸਫ਼ਾਈ ਕਰਮਚਾਰੀਆਂ ਨੂੰ ਇਕ ਕਾਲੇ ਰੰਗ ਦੇ ਲਿਫਾਫੇ ’ਚ ਮੌਜੂਦ ਨਵ-ਜਨਮੀ ਬੱਚੀ ਦੀ ਲਾਸ਼ ਬਰਾਮਦ ਹੋਈ। ਬੱਚੀ ਮਿਲਣ ’ਤੇ ਇਲਾਕੇ ’ਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ।

Baby Baby

 

ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਬੱਚੀ ਦੀ ਲਾਸ਼ ਨੂੰ ਡੈਡ ਰੂਮ ’ਚ 72 ਘੰਟੇ ਲਈ ਰੱਖ ਦਿੱਤਾ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement