ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ, ਅਟਾਰੀ ਸਰਹੱਦ ’ਤੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ
Published : Aug 7, 2023, 12:47 pm IST
Updated : Aug 7, 2023, 12:47 pm IST
SHARE ARTICLE
Actress kiara advani visited the Attari Border & witnessed the Retreat Ceremon
Actress kiara advani visited the Attari Border & witnessed the Retreat Ceremon

ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਵਲੋਂ ਕਿਆਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ



ਅੰਮ੍ਰਿਤਸਰ: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਬੀਤੀ ਸ਼ਾਮ ਅੰਮ੍ਰਿਤਸਰ ਪਹੁੰਚੀ, ਜਿਥੇ ਉਨ੍ਹਾਂ ਨੂੰ ਦੇਰ ਸ਼ਾਮ ਅਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਆਨੰਦ ਮਾਣਦੇ ਦੇਖਿਆ ਗਿਆ। ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਵਲੋਂ ਕਿਆਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ ਅਤੇ ਸ਼ਾਮ ਦੇ ਰਿਟਰੀਟ 'ਤੇ ਪਹੁੰਚਣ ਲਈ ਧਨਵਾਦ ਕੀਤਾ ਗਿਆ।

ਇਹ ਵੀ ਪੜ੍ਹੋ: ਕੈਨੇਡਾ ਦਾ ਵਰਕ ਵੀਜ਼ਾ ਦਿਵਾਉਣ ਦੇ ਨਾਂਅ ’ਤੇ ਚੰਡੀਗੜ੍ਹ ਦੀ Blue Sapphire Consultancy ਨੇ ਠੱਗੇ 21.50 ਲੱਖ ਰੁਪਏ

Actress kiara advani visited the Attari Border & witnessed the Retreat CeremonActress kiara advani visited the Attari Border & witnessed the Retreat Ceremon

29 ਜੂਨ ਨੂੰ ‘ਸੱਤਿਆਪ੍ਰੇਮ ਕੀ ਕਥਾ’ ਰਿਲੀਜ਼ ਹੋਣ ਤੋਂ ਬਾਅਦ, ਕਿਆਰਾ ਅਡਵਾਨੀ ਇਕ ਸ਼ੂਟ ਦੇ ਸਿਲਸਿਲੇ ਵਿਚ ਅੰਮ੍ਰਿਤਸਰ ਪਹੁੰਚੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅੰਮ੍ਰਿਤਸਰ ਪਹੁੰਚੀ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀ.ਐਸ.ਐਫ. ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ।

ਇਹ ਵੀ ਪੜ੍ਹੋ: ਭਾਰਤ ਦੇ ਨਵੀਨ ਕੁਮਾਰ ਨੇ ਰਚਿਆ ਇਤਿਹਾਸ, ਇਕ ਮਿੰਟ 'ਚ ਅਪਣੇ ਸਿਰ ਨਾਲ ਭੰਨ੍ਹੇ ਸਭ ਤੋਂ ਵੱਧ 273 ਅਖਰੋਟ

Actress kiara advani visited the Attari Border & witnessed the Retreat CeremonActress kiara advani visited the Attari Border & witnessed the Retreat Ceremon

ਕਿਆਰਾ ਅਡਵਾਨੀ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਤ ਵੀ ਕੀਤਾ। ਬੀ.ਐਸ.ਐਫ. ਅਧਿਕਾਰੀਆਂ ਦੇ ਨਾਲ ਬੈਠ ਕੇ ਉਨ੍ਹਾਂ ਨੇ ਰੀਟਰੀਟ ਸੈਰਾਮਨੀ ਦੇਖੀ ਅਤੇ ਫਿਰ ਬੀ.ਐਸ.ਐਫ. ਜਵਾਨਾਂ ਨਾਲ ਤਸਵੀਰਾਂ ਖਿਚਵਾਈਆਂ। ਕਿਆਰਾ ਨੂੰ ਦੇਖ ਕੇ ਉਥੇ ਮੌਜੂਦ ਸੈਲਾਨੀ ਵੀ ਕਾਫੀ ਖੁਸ਼ ਹੋਏ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement