ਭਰੇ ਬਾਜ਼ਾਰ 'ਚ ਪਤੀ ਨੇ ਪਤਨੀ 'ਤੇ ਕੀਤਾ ਹਥਿਆਰਾਂ ਨਾਲ ਵਾਰ, ਹਸਪਤਾਲ ਵਿਚ ਭਰਤੀ, ਲੋਕਾਂ ਨੇ ਮੁਲਜ਼ਮ ਦਾ ਚਾੜ੍ਹਿਆ ਕੁਟਾਪਾ 
Published : Aug 7, 2023, 5:22 pm IST
Updated : Aug 7, 2023, 6:03 pm IST
SHARE ARTICLE
 File Photo
File Photo

ਪਤੀ ਨੇ ਖ਼ੁਦ ਸਲਫ਼ਾਸ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। 

ਸੰਗਰੂਰ - ਪੰਜਾਬ ਦੇ ਸੰਗਰੂਰ 'ਚ ਪਤੀ-ਪਤਨੀ ਵਿਚਾਲੇ ਚੱਲ ਰਹੇ ਤਲਾਕ ਦੇ ਮਾਮਲੇ ਨੇ ਉਸ ਸਮੇਂ ਖ਼ਤਰਨਾਕ ਮੋੜ ਲੈ ਲਿਆ ਜਦੋਂ ਭਰੇ ਬਾਜ਼ਾਰ ਵਿਚ ਪਤੀ ਨੇ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਮੁਲਜ਼ਮ ਦਾ ਕੁਟਾਪਾ ਵੀ ਚਾੜ੍ਹਿਆ। ਇਸ ਤੋਂ ਬਾਅਦ ਪਤੀ ਨੇ ਖ਼ੁਦ ਸਲਫ਼ਾਸ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। 

ਇਸ ਦੌਰਾਨ ਦੋਵਾਂ ਨੂੰ ਜ਼ਖਮੀ ਹਾਲਤ 'ਚ ਸੁਨਾਮ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਭੀੜ ਭਰੇ ਬਾਜ਼ਾਰ 'ਚ ਪਤੀ ਆਪਣੀ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਿਹਾ ਹੈ। 


  

 

 

SHARE ARTICLE

ਏਜੰਸੀ

Advertisement

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM

ਕਿਹੜੀ ਪਾਰਟੀ ਦੇ ਹੱਕ ’ਚ ਫਤਵਾ ਦੇਣ ਜਾ ਰਹੇ ਪੰਜਾਬ ਦੇ ਲੋਕ? ਪਹਿਲਾਂ ਵਾਲਿਆਂ ਨੇ ਕੀ ਕੁਝ ਕੀਤਾ ਤੇ ਨਵਿਆਂ ਤੋਂ

15 May 2024 1:20 PM

Chandigarh Election Update: ਨੌਜਵਾਨਾਂ ਦੀਆਂ ਚੋਣਾਂ 'ਚ ਕਲੋਲਾਂ, ਪਰ ਦੁੱਖ ਦੀ ਗੱਲ ਮੁੱਦੇ ਹੀ ਨਹੀਂ ਪਤਾ !

15 May 2024 12:57 PM
Advertisement