Moga News : ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰਾਂ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਹੋਈ ਮੌਤ 

By : BALJINDERK

Published : Aug 7, 2024, 7:49 pm IST
Updated : Aug 7, 2024, 7:49 pm IST
SHARE ARTICLE
ਮ੍ਰਿਤਕ ਸਤਨਾਮ ਸਿੰਘ (50 ਸਾਲਾ)
ਮ੍ਰਿਤਕ ਸਤਨਾਮ ਸਿੰਘ (50 ਸਾਲਾ)

Moga News : ਮੌਕੇ ਤੋਂ ਅਰੋਪੀ ਹੋਏ ਫ਼ਰਾਰ 

Moga News : ਮੋਗਾ ਦੇ ਪਿੰਡ ਰਾਣੀਆ ਵਾਸੀ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਵਿਚ ਇੱਕ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦ ਕਿ ਮੋਟਰਸਾਈਕਲ ਸਵਾਰ 4 ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜੋ:Trump assassination plot : ਟਰੰਪ ਤੇ ਅਮਰੀਕੀ ਅਧਿਕਾਰੀਆਂ ਦੀ ਹੱਤਿਆ ਦੀ ਸਾਜ਼ਿਸ਼ ਬੇਨਕਾਬ, ਪਾਕਿਸਤਾਨੀ 'ਤੇ ਈਰਾਨ ਨਾਲ ਸਬੰਧਾਂ ਦੇ ਦੋਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਰਾਣੀਆ ਦੇ ਰਹਿਣ ਵਾਲੇ ਬੇਅੰਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਅਤੇ ਉਸ ਦੇ ਪਿੰਡ ਦਾ ਸਤਨਾਮ ਸਿੰਘ ਉਮਰ 50 ਸਾਲ ਮੋਟਰਸਾਈਕਲ 'ਤੇ ਪਿੰਡ ਤੋਂ ਬੱਧਨੀ ਕਲਾਂ ਨੂੰ ਆ ਰਹੇ ਸਨ, ਜਦੋਂ ਉਨ੍ਹਾਂ ਨਹਿਰ ਦੇ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ 4 ਮੋਟਰਸਾਈਕਲ ਨੌਜਵਾਨਾਂ ਨੇ ਲਾਪਰਵਾਹੀ ਨਾਲ ਸਾਡੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਸਤਨਾਮ ਸਿੰਘ ਸੜਕ 'ਤੇ ਡਿੱਗ ਗਿਆ। ਉਸ ਨੂੰ ਇਲਾਜ ਲਈ ਮੋਗਾ ਦੇ ਹਸਪਤਾਲ ਲੈ ਗਏ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਇਹ ਵੀ ਪੜੋ:Monsoon session 13th day : ਵਾਇਨਾਡ 'ਚ ਕੁਦਰਤੀ ਆਫ਼ਤ ਦੇ ਮਸਲੇ 'ਤੇ ਸੰਸਦ 'ਚ ਬੋਲੇ ਰਾਹੁਲ ਗਾਂਧੀ

ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫਰਾਰ ਹੋ ਗਏ। ਬੇਅੰਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

(For more news apart from  High-speed motorcyclists hit the motorcycle coming from the front, one died News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement