
Punjab News : ਮੰਤਰੀ ਹਰਦੀਪ ਮੁੰਡੀਆਂ ਨੇ ਦਿੱਤੀ ਜਾਣਕਾਰੀ
Punjab News in Punjabi : ਪੰਜਾਬ ਸਰਕਾਰ ਵਲੋੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਮਿਸ਼ਨ ਰੋਜ਼ਗਾਰ ਤਹਿਤ 11 ਅਗਸਤ ਨੂੰ 504 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ 1 ਸਾਲ ਦੀ ਟਰੇਨਿੰਗ ਪੂਰੀ ਹੋਣ 'ਤੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਨਤਾ ਨੂੰ ਬਿਹਤਰ ਤੇ ਆਸਾਨ ਸੇਵਾਵਾਂ ਦੇਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
(For more news apart from Punjab government appointment letters 504 Patwaris on August 11News in Punjabi, stay tuned to Rozana Spokesman)