ਖ਼ਬਰਾਂ |

ਤਾਜ਼ਾ |

Punjab News : ਪੰਜਾਬ ਸਰਕਾਰ ਦਾ ਵੱਡਾ ਐਲਾਨ,11 ਅਗਸਤ ਨੂੰ 504 ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

By : BALJINDERK

Published : Aug 7, 2025, 7:26 pm IST
Updated : Aug 7, 2025, 7:26 pm IST
SHARE ARTICLE
ਪੰਜਾਬ ਸਰਕਾਰ ਦਾ ਵੱਡਾ ਐਲਾਨ, 11 ਅਗਸਤ ਨੂੰ 504 ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਦਾ ਵੱਡਾ ਐਲਾਨ, 11 ਅਗਸਤ ਨੂੰ 504 ਪਟਵਾਰੀਆਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

Punjab News : ਮੰਤਰੀ ਹਰਦੀਪ ਮੁੰਡੀਆਂ ਨੇ ਦਿੱਤੀ ਜਾਣਕਾਰੀ

Punjab News in Punjabi : ਪੰਜਾਬ ਸਰਕਾਰ ਵਲੋੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦਾ ਮਿਸ਼ਨ ਰੋਜ਼ਗਾਰ  ਤਹਿਤ 11 ਅਗਸਤ ਨੂੰ 504 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ 1 ਸਾਲ ਦੀ ਟਰੇਨਿੰਗ ਪੂਰੀ ਹੋਣ 'ਤੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਨਤਾ ਨੂੰ ਬਿਹਤਰ ਤੇ ਆਸਾਨ ਸੇਵਾਵਾਂ ਦੇਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। 

(For more news apart from Punjab government appointment letters 504 Patwaris on August 11News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM
Advertisement