ਰੱਖੜੀ ਵਾਲੇ ਦਿਨ ਟ੍ਰਾਈਸਿਟੀ 'ਚ ਔਰਤਾਂ ਨੂੰ ਮਿਲੇਗੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ
Published : Aug 7, 2025, 6:04 pm IST
Updated : Aug 7, 2025, 6:04 pm IST
SHARE ARTICLE
Women in Tricity will get free bus travel on Raksha Bandhan
Women in Tricity will get free bus travel on Raksha Bandhan

ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਐਲਾਨ, ਸਿਰਫ਼ ਟ੍ਰਾਈਸਿਟੀ 'ਚ ਹੀ ਲਾਗੂ ਹੋਵੇਗੀ ਸਹੂਲਤ

Women in Tricity will get free bus travel on Raksha Bandhan  : ਚੰਡੀਗੜ੍ਹ ਪ੍ਰਸ਼ਾਸਨ ਨੇ ਰੱਖੜੀ ਦੇ ਤਿਉਹਾਰ ਮੌਕੇ ਟ੍ਰਾਈਸਿਟੀ ’ਚ ਔਰਤਾਂ ਨੂੰ ਮੁਫ਼ਤ ਬੱਸ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਨੇ ਐਲਾਨ ਕੀਤਾ ਕਿ ਮੁਫ਼ਤ ਬੱਸ ਸਫਰ ਦੀ ਸਹੂਲਤ ਚੰਡੀਗੜ੍ਹ ’ਚ ਚੱਲਣ ਵਾਲੀਆਂ ਏਸੀ ਅਤੇ ਨੌਨ ਏਸੀ ਬੱਸਾਂ ’ਤੇ ਲਾਗੂ ਰਹੇਗੀ। ਜਦਕਿ ਲੰਬੇ ਰੂਟਾਂ ’ਤੇ ਚੱਲਣ ਵਾਲੀਆਂ ਸੀਟੀਯੂ ਦੀਆਂ ਬੱਸਾਂ ’ਤੇ ਇਹ ਸਹੂਲਤ ਲਾਗੂ ਨਹੀਂ ਹੋਵੇਗੀ।


ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਹੁਕਮ ਮਹਿਲਾਵਾਂ ਦੀ ਸੁਤੰਤਰ ਅਤੇ ਸੁਰੱਖਿਅਤ ਯਾਤਰਾ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ, ਜਿਸ ਨਾਲ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement