Pathankot Bus Accident News: ਪੰਜਾਬ ਵਿਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ
Published : Sep 7, 2024, 9:43 am IST
Updated : Sep 7, 2024, 12:10 pm IST
SHARE ARTICLE
Pathankot Bus Accident News
Pathankot Bus Accident News

Pathankot Bus Accident News: ਇਕ ਸਵਾਰੀ ਦੀ ਹੋਈ ਮੌਤ

Pathankot Bus Accident News:  ਪਠਾਨਕੋਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਪਠਾਨਕੋਟ ਚੰਬਾ ਨੈਸ਼ਨਲ ਹਾਈਵੇਅ 'ਤੇ ਭਿਆਨਕ  ਸੜਕ ਹਾਦਸਾ ਵਾਪਰ ਗਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਦਰਦਨਾਕ ਹਾਦਸੇ ਵਿਚ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਬਾਕੀ ਸਵਾਰੀਆਂ ਜ਼ਖ਼ਮੀ ਹੋ ਗਈਆਂ।  ਮ੍ਰਿਤਕ ਦੀ ਪਹਿਚਾਣ ਰਜਿੰਦਰ ਸਿੰਘ ਪੁੱਤਰ ਹਰਬੀਰ ਸਿੰਘ ਉਮਰ 20 ਸਾਲ ਵਾਸੀ ਖਜਾਰੀਆ ਬਿਆਸ ਵਜੋਂ ਹੋਈ ਹੈ |
 

ਇਹ ਵੀ ਪੜ੍ਹੋ: New Zealand Time Change News: 29 ਸਤੰਬਰ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਅੱਗੇ ਹੋ ਜਾਣਗੀਆਂ 

ਦੱਸ ਦੇਈਏ ਕਿ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ 'ਤੇ ਪਿੰਡ ਬੁੰਗਲ ਬਧਾਨੀ ਪਹੁੰਚੀ ਤਾਂ ਡਰਾਈਵਰ ਨੂੰ ਨੀਂਦ ਆ ਗਈ। ਜਿਸ ਕਾਰਨ ਡਰਾਈਵਰ ਸੰਤੁਲਨ ਗੁਆ ​​ਬੈਠਾ ਅਤੇ ਬੱਸ ਪਲਟ ਗਈ। ਜਿਸ ਕਾਰਨ ਬੱਸ ਵਿੱਚ ਬੈਠੀਆਂ ਸਵਾਰੀਆਂ ਵਿੱਚ ਹਫੜਾ-ਦਫੜੀ ਮੱਚ ਗਈ। ਇਸ ਘਟਨਾ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: Gippy Grewal News: ਸੈਂਸਰ ਬੋਰਡ ’ਚ ਇਕ ਸਿੱਖ ਮੈਂਬਰ ਜ਼ਰੂਰ ਹੋਵੇ : ਗਿੱਪੀ ਗਰੇਵਾਲ  

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।



 

​(For more Punjabi news apart from Pathankot Bus Accident News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement