ਸੂਬੇ ਵਿਚ 93344 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Oct 7, 2018, 6:10 pm IST
Updated : Oct 7, 2018, 6:10 pm IST
SHARE ARTICLE
93344 Mt Paddy Procured
93344 Mt Paddy Procured

ਪੰਜਾਬ ਵਿੱਚ 6 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ

ਚੰਡੀਗੜ : ਪੰਜਾਬ ਵਿੱਚ 6 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 93344 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਚੋਂ ਖ਼ਰੀਦੇ ਕੁੱਲ 93344 ਮੀਟ੍ਰਿਕ ਟਨ ਝੋਨੇ ਵਿੱਚੋਂ 84404 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 8940 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 23193 ਟਨ, ਮਾਰਕਫੈੱਡ ਵੱਲੋਂ 23065 ਟਨ ਅਤੇ ਪਨਸੱਪ ਵੱਲੋਂ 18692 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 9526 ਟਨ ਅਤੇ 9872 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 56 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement