ਵਿਧਾਨ ਸਭਾ 'ਚ ਪ੍ਰਕਾਸ਼ ਸਿੰਘ ਬਾਦਲ ਨੇ ਕਿਉਂ ਮੰਗੀ ਮੁਆਫੀ !
Published : Nov 7, 2019, 11:26 am IST
Updated : Nov 7, 2019, 11:26 am IST
SHARE ARTICLE
Parkash Singh Badal
Parkash Singh Badal

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ 6 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇੱਕ ਰੋਜ਼ਾ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ 6 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇੱਕ ਰੋਜ਼ਾ ਸੈਸ਼ਨ ਬੁਲਾਇਆ ਗਿਆ ਹੈ। ਜਿਸ ਵਿੱਚ ਸ਼ਾਮਿਲ ਹੋ ਰਹੇ ਮੁੱਖ ਮਹਿਮਾਨਾਂ ਚ ਦੇਸ਼ ਦੇ ਉਪ ਰਾਸ਼ਟਰਪਤੀ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ,ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਗਵਰਨਰ ਦੇ ਨਾਮ ਸ਼ਾਮਿਲ ਹਨ, ਇਨ੍ਹਾਂ ਮੁੱਖ ਮਹਿਮਾਨਾਂ ਦੀਆਂ ਕੁਰਸੀਆਂ ਸਪੀਕਰ ਗੈਲਰੀ ਵਿਚ ਹੀ ਲੱਗਣਗੀਆਂ।

Vidhan sabhaVidhan sabha

ਪਤਾ ਲੱਗਾ ਹੈ ਕਿ ਸਪੀਕਰ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਮਹਿਮਾਨਾਂ ਦੀ ਕਤਾਰ ਚ ਕੁਰਸੀ ਲਗਾਉਣ ਦੀ ਮੰਗ ਮੰਨਣ ਤੋਂ ਕੋਰੀ ਨਾ ਕਰ ਦਿੱਤੀ ਗਈ ਹੈ।ਇਸੇ ਦੌਰਾਨ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਪ੍ਰਬੰਧਕੀ ਢੀਂਡਸਾ ਵੱਲੋਂ ਵਿਧਾਨ ਸਭਾ ਦੇ ਸਪੀਕਰ ਕੇ ਪੀ ਰਾਣਾ ਨੂੰ ਪੱਤਰ ਲੈ ਕੇ ਮੰਗ ਕੀਤੀ ਗਈ ਹੈ ਕਿ ਪੰਜ ਵਾਰ ਪੰਜਾਬ ਦੇ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੁਰਸੀ ਵੀ ਮੁੱਖ ਮਹਿਮਾਨਾਂ ਦੇ ਨਾਲ ਲਗਾਈ ਜਾਵੇ।

Parkash Singh BadalParkash Singh Badal

ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਇਕਾਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣ ਦਾ ਸਖ਼ਤ ਵਿਰੋਧ ਕੀਤਾ ਹੈ । ਵਿਧਾਇਕ ਦਲ ਦੇ ਨੇਤਾ ਚੀਮਾ ਨੇ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੇ ਗਏ ਅਤੇ ਲੱਖਾਂ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕਾਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣਾ ਉਨ੍ਹਾਂ ਦੀ ਤੋਹੀਨ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM
Advertisement