‘ਕਲਗੀਧਰ ਟਰਾਂਸਪੋਰਟ ਸਹਿਕਾਰੀ ਸਭਾ ਲਿਮਟਿਡ’ ਦੀ ਰਜਿਸਟ੍ਰੇਸ਼ਨ ਰੱਦ: ਲਾਲਜੀਤ ਸਿੰਘ ਭੁੱਲਰ
Published : Nov 7, 2022, 7:15 pm IST
Updated : Nov 7, 2022, 7:15 pm IST
SHARE ARTICLE
Laljit singh Bhullar
Laljit singh Bhullar

ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਦਿਆਂ ਕਲਗੀਧਰ ਟਰਾਂਸਪੋਰਟ ਸਹਿਕਾਰੀ ਸਭਾ ਲਿਮਟਿਡ, ਤਲਵੰਡੀ ਸਾਬੋ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ

 

 ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਦਿਆਂ ਕਲਗੀਧਰ ਟਰਾਂਸਪੋਰਟ ਸਹਿਕਾਰੀ ਸਭਾ ਲਿਮਟਿਡ, ਤਲਵੰਡੀ ਸਾਬੋ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਕੋਆਪ੍ਰੇਟਿਵ ਸੁਸਾਇਟੀਜ਼ ਐਕਟ-1961 ਦੀ ਧਾਰਾ 61 ਅਧੀਨ ‘ਕਲਗੀਧਰ ਟਰਾਂਸਪੋਰਟ ਸਹਿਕਾਰੀ ਸਭਾ ਲਿਮਟਿਡ’ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਭਾ ਸਬੰਧੀ ਕਲੇਮ ਦਾਇਰ ਕਰਨ ਲਈ 7 ਅਕਤੂਬਰ 2022 ਨੂੰ ਪੰਜਾਬ ਕੋਆਪ੍ਰੇਟਿਵ ਸੁਸਾਇਟੀ ਐਕਟ-1961 ਦੀ ਧਾਰਾ 59 ਅਤੇ ਪੰਜਾਬ ਕੋਆਪ੍ਰੇਟਿਵ ਸੁਸਾਇਟੀ ਐਕਟ-1963 ਦੀ ਧਾਰਾ 58 ਅਧੀਨ ਅਖ਼ਬਾਰੀ ਇਸ਼ਤਿਹਾਰ ਰਾਹੀਂ ਸੂਚਿਤ ਕੀਤਾ ਗਿਆ ਸੀ ਪਰ ਦਿੱਤੇ ਸਮੇਂ ਦੌਰਾਨ ਕਿਸੇ ਵੀ ਮੈਂਬਰ/ਮੈਂਬਰ ਦੇ ਕਾਨੂੰਨੀ ਵਾਰਿਸ/ਸਾਬਕਾ ਮੈਂਬਰ/ਕਿਸੇ ਅਦਾਰੇ/ਦਫ਼ਤਰ/ਬੈਂਕ ਜਾਂ ਵਿਅਕਤੀ ਵਲੋਂ ਕੋਈ ਕਲੇਮ ਪ੍ਰਾਪਤ ਨਹੀਂ ਹੋਇਆ। ਇਸ ਲਈ ਕਲਗੀਧਰ ਟਰਾਂਸਪੋਰਟ ਸਹਿਕਾਰੀ ਸਭਾ ਲਿਮਟਿਡ’ ਤਲਵੰਡੀ ਸਾਬੋ ਦੀ ਰਜਿਸਟਰੇਸ਼ਨ ਰੱਦ ਕਰ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement