ਲੁਧਿਆਣਾ ਸੈਂਟਰਲ ਜੇਲ੍ਹ 'ਚ ਖਾਣਾ ਖਾਂਦੇ ਕੈਦੀਆਂ ਦੀ 'ਚ ਹੋਈ ਝੜਪ, ਸੂਏ ਨਾਲ ਕੀਤਾ ਵਾਰ, ਤਿੰਨ ਕੈਦੀ ਜਖਮੀ

By : GAGANDEEP

Published : Nov 7, 2022, 9:03 pm IST
Updated : Nov 7, 2022, 9:03 pm IST
SHARE ARTICLE
photo
photo

ਜ਼ਖਮੀ ਕੈਦੀਆਂ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਖਾਣਾ ਖਾਣ ਨੂੰ ਲੈ ਕੇ ਕੈਦੀਆਂ 'ਚ ਝੜਪ ਹੋ ਗਈ। ਝੜਪ ਦੌਰਾਨ ਉਸ ਨੂੰ ਸੂਏ ਨਾਲ ਕਈ ਵਾਰ ਕੀਤੇ ਗਏ। ਮਾਮਲਾ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ। ਕਰੀਬ 18 ਘੰਟੇ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਖ਼ਮੀ ਕੈਦੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਪੀੜਤ ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕਿਆਂ 'ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਕੈਦੀਆਂ ਨੇ ਹਮਲਾ ਕਰ ਦਿੱਤਾ। ਜਿਵੇਂ ਹੀ ਕੁਝ ਲੋਕ  ਛੁਡਵਾਉਣ ਲਈ ਅੱਗੇ ਆਏ ਤਾਂ ਬਦਮਾਸ਼ਾਂ ਨੇ ਉਨ੍ਹਾਂ 'ਤੇ ਵੀ ਸੂਏ ਨਾਲ ਵਾਰ ਕਰ ਦਿੱਤਾ। ਜੇਲ੍ਹ ਤੋਂ ਆਏ ਸੁਰੱਖਿਆ ਮੁਲਾਜ਼ਮਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਤੋਂ ਬਾਅਦ ਵਾਪਸ ਜੇਲ੍ਹ ਲਿਜਾਇਆ ਜਾ ਰਿਹਾ ਹੈ। ਹਮਲਾ ਕਰਨ ਵਾਲੇ ਨੌਜਵਾਨਾਂ ਵਿੱਚ ਬੌਬੀ, ਸਾਹਿਲ ਅਤੇ ਚੇਤਨ ਸ਼ਾਮਲ ਹਨ, ਜੋ ਪਹਿਲਾਂ ਹੀ ਲੜਾਈ ਝਗੜਾ ਕਰਕੇ ਜੇਲ੍ਹ ਵਿੱਚ ਹਨ।

ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਫਿਲਹਾਲ ਡਾਕਟਰੀ ਜਾਂਚ ਦੌਰਾਨ ਦੱਸਿਆ ਗਿਆ ਹੈ ਕਿ ਜਿਸ ਸਮੇਂ ਲੜਾਈ ਹੋਈ ਸੀ, ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ ਸੀ। ਦੇਰ ਰਾਤ ਰੋਟੀ ਖਾਂਦੇ ਸਮੇਂ ਫਿਰ ਝੜਪ ਹੋ ਗਈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਫਿਲਹਾਲ ਡਾਕਟਰੀ ਜਾਂਚ ਦੌਰਾਨ ਦੱਸਿਆ ਗਿਆ ਹੈ ਕਿ ਜਿਸ ਸਮੇਂ ਲੜਾਈ ਹੋਈ ਸੀ, ਉਸ ਸਮੇਂ ਮਾਮਲਾ ਸ਼ਾਂਤ ਹੋ ਗਿਆ ਸੀ। ਦੇਰ ਰਾਤ ਰੋਟੀ ਖਾਂਦੇ ਸਮੇਂ ਫਿਰ ਝੜਪ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement