ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ 
Published : Nov 7, 2022, 7:07 pm IST
Updated : Nov 7, 2022, 7:07 pm IST
SHARE ARTICLE
late Jatinder Singh
late Jatinder Singh

ਫਰਵਰੀ ਵਿਚ ਹੋਣਾ ਸੀ ਜਤਿੰਦਰ ਸਿੰਘ ਦਾ ਵਿਆਹ 

ਤਰਨਤਾਰਨ : ਪਿੰਡ ਮਾਨੋਚਾਹਲ ਦੇ ਵਸਨੀਕ ਜਤਿੰਦਰ ਸਿੰਘ ਗੋਲਾ ਪਹਿਲਵਾਨ ਨਾਮਕ ਨੌਜਵਾਨ ਦੀ ਸੋਮਵਾਰ ਨੂੰ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ 2015 ਵਿੱਚ ਗੋਲਾ ਪਹਿਲਵਾਨ ਅਮਰੀਕਾ ਗਿਆ ਸੀ ਅਤੇ ਉਥੇ ਉਸ ਨੂੰ ਪੀ.ਆਰ.ਮਿੱਲ ਗਈ ਸੀ। ਇਸ ਬਾਰੇ ਗੱਲਬਾਤ ਕਰਦਿਆਂ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀ.ਆਰ.ਹੋਣ ਉਪਰੰਤ ਪਰਿਵਾਰ ਵੱਲੋਂ ਗੋਲਾ ਪਹਿਲਵਾਨ ਦੀ ਮੰਗਣੀ ਕੀਤੀ ਗਈ। ਫਰਵਰੀ ਮਹੀਨੇ ਵਿੱਚ ਵਿਆਹ ਤੈਅ ਹੋਇਆ ਸੀ।

ਜਿਸ ਕਾਰਨ ਗੋਲਾ ਪਹਿਲਵਾਨ ਨੇ ਜਨਵਰੀ ਮਹੀਨੇ ਵਿੱਚ ਆਪਣੇ ਪਿੰਡ ਪਹੁੰਚਣ  ਸੀ ਕਿ ਪਰਿਵਾਰ ਨੂੰ ਉਸ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣ ਗਿਆ। ਬਲਵਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੋਲਾ ਪਹਿਲਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement