ਕਰਜ਼ੇ ਦੀ ਮਾਰ ਝੱਲ ਰਹੇ ਪਰਿਵਾਰ ਦੀ ਨਿਕਲੀ ਢਾਈ ਕਰੋੜ ਰੁਪਏ ਦੀ ਲਾਟਰੀ
Published : Nov 7, 2022, 12:41 pm IST
Updated : Nov 7, 2022, 12:41 pm IST
SHARE ARTICLE
Jasvir Singh and His Family
Jasvir Singh and His Family

ਜਸਵੀਰ ਸਿੰਘ ਨੇ ਦੱਸਿਆ ਕਿ ਉਹ ਐਲੂਮੀਨੀਅਮ ਦੇ ਦਰਵਾਜ਼ੇ ਬਣਾਉਣ ਦਾ ਕੰਮ ਕਰਦਾ ਹੈ

 

ਮੋਗਾ: ਬਾਘਾਪੁਰਾਣਾ ਦੇ ਬਾਬਾ ਜੀਵਨ ਨਗਰ ਵਾਸੀ ਜਸਵੀਰ ਸਿੰਘ ਨੇ 2.5 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਜਸਵੀਰ ਸਿੰਘ ਨੇ ਦੱਸਿਆ ਕਿ ਉਹ ਐਲੂਮੀਨੀਅਮ ਦੇ ਦਰਵਾਜ਼ੇ ਬਣਾਉਣ ਦਾ ਕੰਮ ਕਰਦਾ ਹੈ। ਉਸ ਨੇ ਬੀਤੇ ਦਿਨੀਂ ਨਾਗਾਲੈਂਡ ਮੈਥਿਲੀ ਬੰਪਰ ਡੀਅਰ ਲਾਟਰੀ 500 ਰੁਪਏ ਵਿਚ ਖਰੀਦੀ ਗਈ ਸੀ। ਜਿਸ ਦਾ ਡਰਾਅ ਐਤਵਾਰ ਨੂੰ ਨਿਕਲਿਆ।

ਜਸਵੀਰ ਸਿੰਘ ਨੂੰ ਢਾਈ ਕਰੋੜ ਦਾ ਇਨਾਮ ਨਿਕਲਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਪਹਿਲਾਂ ਉਹ ਇਸ ਰਕਮ ਨਾਲ ਆਪਣਾ ਕਰਜ਼ਾ ਉਤਾਰਨਗੇ, ਇਸ ਮਗਰੋਂ ਬਾਕੀ ਪੈਸਾ ਬੱਚਿਆਂ ਦੀ ਚੰਗੀ ਪੜ੍ਹਾਈ ਲਈ ਖਰਚਿਆ ਜਾਵੇਗਾ। ਉਹਨਾਂ ਦੱਸਿਆ ਕਿ ਜਦੋਂ ਤੋਂ ਲਾਟਰੀ ਨਿਕਲੀ ਹੈ, ਵਧਾਈਆਂ ਦੇਣ ਵਾਲਿਆਂ ਦੀ ਆਮਦ ਵਧ ਗਈ ਹੈ।

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement