Gurdaspur News : ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਗੁਰਦਾਸਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ

By : BALJINDERK

Published : Nov 7, 2024, 9:04 pm IST
Updated : Nov 7, 2024, 9:04 pm IST
SHARE ARTICLE
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਗੁਰਦਾਸਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕਰਦੇ ਹੋਏ
ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਗੁਰਦਾਸਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕਰਦੇ ਹੋਏ

Gurdaspur News :

Gurdaspur News : ਅੱਜ ਸਰਹੱਦੀ ਦੌਰੇ ਦੌਰਾਨ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਗੁਰਦਾਸਪੁਰ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ।

11

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਦੇਰ ਸ਼ਾਮ ਸ੍ਰੀ ਅੰਮ੍ਰਿਤਸਰ ਤੋਂ ਪਠਾਨਕੋਟ ਜ਼ਿਲ੍ਹੇ ਲਈ ਜਾ ਰਹੇ ਸਨ ਤਾਂ ਇਸ ਦੌਰਾਨ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸਹਿਕਾਰੀ ਖੰਡ ਮਿੱਲ, ਪਨਿਆੜ ਵਿਖੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।

(For more news apart from Governor Mr. Gulab Chand Kataria was warmly welcomed by the district administration on his arrival at Gurdaspur News in Punjabi, stay tuned to Rozana Spokesman)

 


 

 

 

 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement