ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਰੱਦ
Bikram Singh Majithia Did Not Get Relief From The High Court Latest News in Punjabi ਚੰਡੀਗੜ੍ਹ : ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਹੈ। ਬਿਕਰਮ ਸਿੰਘ ਮਜੀਠੀਆ ਨੇ ਗੁੰਮ ਹੋਏ ਜ਼ਮੀਨੀ ਰਿਕਾਰਡ ਮਾਮਲੇ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿਤੀ ਸੀ।
(For more news apart from Bikram Singh Majithia Did Not Get Relief From The High Court Latest News in Punjabi stay tuned to Rozana Spokesman.)
