ਨਵੇਂ ਸਰਪੰਚਾਂ ਤੇ ਪੰਚਾਂ ਨੂੰ 11-12 ਜਨਵਰੀ ਨੂੰ ਚੁਕਾਈ ਜਾਵੇਗੀ ਸਹੁੰ 
Published : Jan 8, 2019, 6:22 pm IST
Updated : Jan 8, 2019, 6:24 pm IST
SHARE ARTICLE
Tript Bajwa
Tript Bajwa

ਲੰਘੀ 30 ਦਸੰਬਰ ਨੂੰ ਹੋਈਆਂ ਪੰਚਾਇਤ ਚੋਣਾਂ ‘ਚ ਚੁਣੇ ਹਏ ਨਵੇਂ ਸਰਪੰਚਾਂ ਤੇ ਪੰਚਾਂ ਨੂੰ 11 ਤੇ 12 ਜਨਵਰੀ ਨੂੰ ਸਹੁੰ ਚੁੱਕਾਈ ਜਾਵੇਗੀ। ਇਸ ਦਾ ਐਲਾਨ ਪੰਚਾਇਤ ਮੰਤਰੀ...

ਚੰਡੀਗੜ੍ਹ : ਲੰਘੀ 30 ਦਸੰਬਰ ਨੂੰ ਹੋਈਆਂ ਪੰਚਾਇਤ ਚੋਣਾਂ ‘ਚ ਚੁਣੇ ਹਏ ਨਵੇਂ ਸਰਪੰਚਾਂ ਤੇ ਪੰਚਾਂ ਨੂੰ 11 ਤੇ 12 ਜਨਵਰੀ ਨੂੰ ਸਹੁੰ ਚੁੱਕਾਈ ਜਾਵੇਗੀ। ਇਸ ਦਾ ਐਲਾਨ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੀਤਾ। ਬਾਜਵਾ ਨੇ ਕਿਹਾ ਕਿ 11 ਤੇ 12 ਜਨਵਰੀ ਨੂੰ ਸਰਪੰਚਾਂ ਤੇ ਪੰਚਾਂ ਨੂੰ ਪਟਿਆਲਾ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਹੁੰ ਚੁਕਾਉਣਗੇ।

ਹਰਕੰਵਲਜੀਤ ਸਿੰਘ ਬਿੱਟੂਪੰਚਾਇਤਾਂ 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਵੀ ਸਹੁੰ ਚੁੱਕ ਸਮਾਗਮ ਕਰਵਾਏ ਜਾਣਗੇ ਜਿੱਥੇ ਮੰਤਰੀ ਸਹੁੰ ਚੁਕਾਉਣਗੇ। ਇਸ ਤੋਂ ਇਲਾਵਾ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਨੂੰ ਵੀ ਸਹੁੰ ਚੁੱਕਾਈ ਜਾਵੇਗੀ। ਇਸ ਤੋਂ ਇਲਾਵਾ ਸਹੁੰ ਚੁੱਕ ਸਮਾਗਮ ਤੋਂ ਕੁੱਝ ਦਿਨ ਬਾਅਦ ਸਰਪੰਚਾਂ-ਪੰਚਾਂ ਨੂੰ ਕੰਮ ਕਰਨ ਦੇ ਤਰੀਕੇ ਵੀ ਸਿਖਾਏ ਜਾਣਗੇ ਜਿਸ ਲਈ ਉਨ੍ਹਾਂ ਲਈ ਵਿਸ਼ੇਸ਼ ਟਰੇਨਿੰਗ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement