ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਹੱਕ ਲਈ ਨਵਜੋਤ ਸਿੱਧੂ ਨੇ ਟਵੀਟ ਕਰ ਕਹੀ ਵੱਡੀ ਗੱਲ
Published : Jan 8, 2021, 2:05 pm IST
Updated : Jan 8, 2021, 2:08 pm IST
SHARE ARTICLE
 Navjot Sidhu
Navjot Sidhu

ਨਵਜੋਤ ਸਿੰਘ ਸਿੱਧੂ ਨੇ ਕਈ ਵਾਰ ਕਿਸਾਨਾਂ ਦੇ ਹੱਕ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ।

ਚੰਡੀਗੜ੍ਹ: ਦਿੱਲੀ ‘ਚ ਕਿਸਾਨਾਂ ਦਾ ਅੰਦੋਲਨ ਅੱਜ 44ਵੇਂ ਦਿਨ ਵਿਚ ਦਾਖਿਲ ਹੋ ਗਿਆ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ 8 ਗੇੜ ਦੀ ਬੈਠਕ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਕਈ ਹੋਰ ਪਾਰਟੀਆਂ, ਲੀਡਰਾਂ ਅਤੇ ਵਿਦੇਸ਼ਾਂ ਤੋਂ ਸਮਰਥਨ ਹਾਸਲ ਹੈ। ਇਸ ਵਿਚਕਾਰ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਲਈ ਟਵੀਟ ਕੀਤਾ ਹੈ। ਦੱਸ ਦੇਈਏ ਕਿ ਹੁਣ ਤਕ  ਨਵਜੋਤ ਸਿੰਘ ਸਿੱਧੂ ਨੇ ਕਈ ਵਾਰ ਕਿਸਾਨਾਂ ਦੇ ਹੱਕ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। 

farmer protest

ਨਵਜੋਤ ਸਿੱਧੂ ਦਾ ਟਵੀਟ
ਉਨ੍ਹਾਂ ਨੇ ਆਪਣੀ ਟਵੀਟ ‘ਚ ਲਿਖਿਆ, “ਕਿਸਾਨਾਂ ਨੂੰ ਸਿਰਫ ਸਾਰੀਆਂ ਫਸਲਾਂ 'ਤੇ ਉਨ੍ਹਾਂ ਦੇ ਹੱਕ ਲਈ ਐਮਐਸਪੀ ਦੀ ਜ਼ਰੂਰਤ ਹੈ... ਕਿਸੇ ਕਰਜ਼ ਮੁਆਫੀ ਦੀ ਜ਼ਰੂਰਤ ਨਹੀਂ, ਕਿਸਾਨ ਕਰਜ਼ੇ ਵਿੱਚ ਹਨ ਕਿਉਂਕਿ ਉਨ੍ਹਾਂ ਦੀ ਫਸਲ ਦੀ ਲਾਗਤ ਪੈਦਾਵਾਰ ਦੀ ਵਿਕਰੀ ਕੀਮਤ ਤੋਂ ਵੱਧ ਹੈ... ਤੁਹਾਡੇ ਸਰਮਾਏਦਾਰ ਦੋਸਤਾਂ ਦੇ ਉਲਟ, ਕਿਸਾਨਾਂ ਨੂੰ ਨਹੀਂ ਚਾਹੀਦਾ ਜਨਤਕ ਪੈਸਾ, ਪਰ ਆਪਣੀ ਸਹੀ ਆਮਦਨੀ ਚਾਹੀਦੀ ਹੈ।"


navjot singh sidhu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement