ਲੁਧਿਆਣਾ 'ਚ 8 ਸਾਲ ਦੇ ਬੱਚੇ ਨਾਲ ਕੁਕਰਮ: ਪਤੰਗ ਦੇਣ ਦੇ ਬਹਾਨੇ ਘਰ ਲਿਜਾ ਕੇ ਮੁਲਜ਼ਮ ਨੇ ਕੀਤਾ ਗੰਦਾ ਕੰਮ
Published : Jan 8, 2023, 3:30 pm IST
Updated : Jan 8, 2023, 3:30 pm IST
SHARE ARTICLE
Misdemeanor with an 8-year-old child in Ludhiana: The accused did dirty work by taking him home on the pretext of giving him a kite.
Misdemeanor with an 8-year-old child in Ludhiana: The accused did dirty work by taking him home on the pretext of giving him a kite.

ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਬੱਚੇ ਦਾ ਮੈਡੀਕਲ ਕਰਵਾਇਆ। ਮੈਡੀਕਲ 'ਚ ਬੱਚੇ ਨਾਲ ਕੁਕਰਮ ਦੀ ਪੁਸ਼ਟੀ ਹੋਈ

 

ਲੁਧਿਆਣਾ - ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਬੇਹੱਦ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਨਾਬਾਲਗ ਨੌਜਵਾਨ ਨੇ 8 ਸਾਲ ਦੇ ਬੱਚੇ ਨਾਲ ਕੁਕਰਮ ਕੀਤਾ।  ਘਟਨਾ ਤੋਂ ਬਾਅਦ ਜਦੋਂ ਬੱਚਾ ਘਰ ਪਹੁੰਚਿਆ ਤਾਂ ਉਹ ਬਹੁਤ ਡਰਿਆ ਹੋਇਆ ਸੀ ਅਤੇ ਰੋ ਰਿਹਾ ਸੀ। ਪਰਿਵਾਰ ਨੇ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਸਾਰੀ ਗੱਲ ਦੱਸੀ।

ਇਸ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਡੇਹਲੋਂ ਨੂੰ ਸੂਚਨਾ ਦਿੱਤੀ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਬੱਚੇ ਦਾ ਮੈਡੀਕਲ ਕਰਵਾਇਆ। ਮੈਡੀਕਲ 'ਚ ਬੱਚੇ ਨਾਲ ਕੁਕਰਮ ਦੀ ਪੁਸ਼ਟੀ ਹੋਈ।
ਜਦੋਂ ਦੋਸ਼ੀ ਨੂੰ ਪਤਾ ਲੱਗਾ ਕਿ ਪੁਲਿਸ ਕੋਲ ਸ਼ਿਕਾਇਤ ਦਰਜ ਹੋ ਗਈ ਹੈ ਤਾਂ ਉਹ ਫਰਾਰ ਹੋਣ ਲੱਗਾ ਪਰ ਪੁਲਿਸ ਨੇ ਮੌਕਾ ਰਹਿੰਦਿਆਂ ਉਸ ਨੂੰ ਕਾਬੂ ਕਰ ਲਿਆ।

ਜਾਣਕਾਰੀ ਅਨੁਸਾਰ ਮਾਸੂਮ ਹੋਰ ਬੱਚਿਆਂ ਨਾਲ ਖੇਡਣ ਲਈ ਘਰ ਤੋਂ ਟੋਭਾ ਮੈਦਾਨ ਗਿਆ ਸੀ। ਉਥੇ ਦੋਸ਼ੀ ਉਸ ਨੂੰ ਮਿਲਿਆ। ਦੋਸ਼ੀ ਨੇ ਉਸ ਨੂੰ ਪਤੰਗ ਦਿਵਾਉਣ ਦਾ ਲਾਲਚ ਦਿੱਤਾ। ਲਾਲਚ ਵਿੱਚ ਉਹ ਬੱਚੇ ਨੂੰ ਆਪਣੇ ਕਮਰੇ ਵਿੱਚ ਲੈ ਗਿਆ। ਜਿੱਥੇ ਉਸ ਨੇ ਉਸ ਨਾਲ ਕੁਕਰਮ ਕੀਤਾ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement