Punjab Board Exams 2025 : ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ

By : BALJINDERK

Published : Jan 8, 2025, 1:59 pm IST
Updated : Jan 8, 2025, 1:59 pm IST
SHARE ARTICLE
PSEB
PSEB

Punjab Board Exams 2025 : ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹੈ

Punjab Board Exams 2025 News in Punjabi : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਫਰਵਰੀ/ਮਾਰਚ 2025 ਦੀ ਸਲਾਨਾ ਪ੍ਰੀਖਿਆ(ਸਮੇਤ ਓਪਨ ਸਕੂਲ) ਮਿਤੀ 19.2.2025 ਤੋਂ ਸ਼ੁਰੂ ਕਰਵਾਈ ਜਾਣੀ ਹੈ।

ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਅਤੇ ਬਾਰਵੀ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹੈ।

(For more news apart from Date sheet of 8th, 10th and 12th of Punjab School Education Board released News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement