ਖਨੌਰੀ ਬਾਰਡਰ ਤੋਂ ਜਗਜੀਤ ਡੱਲੇਵਾਲ ਨੇ ਦਿੱਤਾ ਸੁਨੇਹਾ, ਕਿਹਾ- ਅੱਜ ਤੋਂ ਬਾਅਦ ਮੈਂ ਕਿਸੇ ਨਾਲ ਨਹੀਂ ਮਿਲਾਂਗਾ
Published : Jan 8, 2025, 3:44 pm IST
Updated : Jan 8, 2025, 3:44 pm IST
SHARE ARTICLE
 I will not meet anyone after today Jagjit Dallewal News
I will not meet anyone after today Jagjit Dallewal News

44ਵੇਂ ਦਿਨ ’ਚ ਦਾਖ਼ਲ ਹੋਇਆ ਡੱਲੇਵਾਲ ਦਾ ਮਰਨ ਵਰਤ

 I will not meet anyone after today Jagjit Dallewal News: 44 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਨੇ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਤੋਂ ਬਾਅਦ ਕਿਸੇ ਨੂੰ ਨਹੀਂ ਮਿਲਾਂਗਾ। ਮੇਰਾ ਪਰਿਵਾਰ ਵੀ ਮੈਨੂੰ ਮਿਲਣ ਲਈ ਨਾ ਆਵੇ। ਮਿਲੀ ਜਾਣਕਾਰੀ ਅਨੁਸਾਰ ਜਗਜੀਤ ਡੱਲੇਵਾਲ ਨੇ ਕਾਕਾ ਕੋਟੜਾ ਨੂੰ ਇਹ ਸੁਨੇਹਾ ਦਿੱਤਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement