Laheragaga News : ਚਾਰ ਦਿਨ ਪਹਿਲਾਂ ਗਾਇਬ ਹੋਏ ਨੌਜਵਾਨ ਦੀ ਮਿਲੀ ਲਾਸ਼ , 5 ਵਿਅਕਤੀਆਂ ਖਿਲਾਫ਼ ਕੀਤਾ ਮਾਮਲਾ ਦਰਜ 

By : BALJINDERK

Published : Jan 8, 2025, 9:04 pm IST
Updated : Jan 8, 2025, 9:05 pm IST
SHARE ARTICLE
ਮ੍ਰਿਤਕ ਅਮਨਦੀਪ ਸਿੰਘ
ਮ੍ਰਿਤਕ ਅਮਨਦੀਪ ਸਿੰਘ

Laheragaga News :ਜ਼ਹਰੀਲਾ ਟੀਕਾ ਲਾ ਕੇ ਮਾਰਿਆ ਨੌਜਵਾਨ, ਲਹਿਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, ਚਾਰ ਦੀ ਭਾਲ ਜਾਰੀ 

Laheragaga News in Punjabi : ਲਹਿਰਾ ਥਾਣੇ ਦੇ ਐਸਐਚ ਓ ਵਿਨੋਦ ਕੁਮਾਰ ਨੇ ਦੱਸਿਆ ਕਿ 4 ਜਨਵਰੀ ਨੂੰ ਅਮਨਦੀਪ ਸਿੰਘ ਰਾਮਗੜ੍ਹ ਜੋ ਕਿ ਗਾਇਬ ਸੀ। ਜਿਥੇ ਲਹਿਰਾ ਪੁਲਿਸ ਨੇ 7 ਜਨਵਰੀ ਨੂੰ ਗੁੰਮਸ਼ੁਦਾ ਦੀ ਰਿਪੋਰਟ ਦਰਜ ਕੀਤੀ ਉਸ ਤੋਂ ਬਾਅਦ ਜਦੋਂ ਭਾਲ ਕੀਤੀ ਤਾਂ ਪੰਜਾਬੀ ਬਾਗ ’ਚੋਂ ਇੱਕ ਲਾਸ਼ ਬਰਾਮਦ ਹੋਈ, ਉਹ ਲਾਸ਼ ਅਮਨਦੀਪ ਸਿੰਘ ਦੀ ਸੀ ਤਾਂ ਪੁਲਿਸ ਨੇ ਡੂੰਘਾਈ ਨਾਲ ਜਾਂਚ ਕਰਦੇ ਹੋਏ ਤਾਂ 5 ਵਿਅਕਤੀਆਂ ਉਪਰ ਮਾਮਲਾ ਦਰਜ ਕੀਤਾ। ਜਿਨਾਂ ਵਿੱਚੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਦੂਜਿਆਂ ਦੀ ਭਾਲ ਜਾਰੀ ਹੈ। ਇਸ ਮੌਕੇ ਥਾਣਾ ਮੁਖੀ ਲਹਿਰਾਗਾਗਾ ਵਿਨੋਦ ਕੁਮਾਰ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ। 

(For more news apart from  missing body youth found four days ago, case has been registered against 5 persons News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement