ਪੰਜਾਬ ਕੈਬਨਿਟ ਦੇ ਦੋ ਮੰਤਰੀਆਂ ਦੇ ਬਦਲੇ ਗਏ ਵਿਭਾਗ : ਸੂਤਰ
Published : Jan 8, 2026, 5:47 pm IST
Updated : Jan 8, 2026, 5:47 pm IST
SHARE ARTICLE
Departments of two Punjab cabinet ministers changed: Source
Departments of two Punjab cabinet ministers changed: Source

‘ਸੰਜੀਵ ਅਰੋੜਾ ਅਤੇ ਡਾ. ਰਵਜੋਤ ਦੇ ਬਦਲੇ ਗਏ ਵਿਭਾਗ

ਚੰਡੀਗੜ੍ਹ : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਇਆ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਇਕ ਹੋਰ ਅਹਿਮ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।  ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਦਾ ਵਿਭਾਗ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਰਵਜੋਤ ਸਿੰਘ ਕੋਲੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਉਨ੍ਹਾਂ ਨੂੰ ਐੱਨ. ਆਰ. ਆਈ. ਵਿਭਾਗ ਦਿੱਤਾ ਗਿਆ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement