ਪੰਜਾਬ ਸਰਕਾਰ ਵਲੋਂ ਬੱਸਾਂ ਦੇ ਕਿਰਾਏ ’ਚ ਕਟੌਤੀ
Published : Feb 8, 2019, 12:57 pm IST
Updated : Feb 8, 2019, 12:57 pm IST
SHARE ARTICLE
Punjab Roadways
Punjab Roadways

ਬੱਸ ਵਿਚ ਸਫ਼ਰ ਕਰਨ ਵਾਲਿਆਂ ਨੂੰ ਪੰਜਾਬ ਸਰਕਾਰ ਨੇ ਰਾਹਤ ਦਿੰਦੇ ਹੋਏ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿਚ ਕਟੌਤੀ ਕੀਤੀ ਹੈ। ਸੂਬਾ ਸਰਕਾਰ ਵਲੋਂ...

ਲੁਧਿਆਣਾ : ਬੱਸ ਵਿਚ ਸਫ਼ਰ ਕਰਨ ਵਾਲਿਆਂ ਨੂੰ ਪੰਜਾਬ ਸਰਕਾਰ ਨੇ ਰਾਹਤ ਦਿੰਦੇ ਹੋਏ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿਚ ਕਟੌਤੀ ਕੀਤੀ ਹੈ। ਸੂਬਾ ਸਰਕਾਰ ਵਲੋਂ ਡੀਜ਼ਲ ਦੇ ਰੇਟ ਵਿਚ ਪਿਛਲੇ ਦਿਨੀਂ ਆਈ ਕਟੌਤੀ ਕਰਕੇ ਫ਼ੈਸਲਾ ਲਿਆ ਗਿਆ ਹੈ।  ਬੱਸਾਂ ਦਾ ਕਿਰਾਇਆ ਇਸ ਤੋਂ ਪਹਿਲਾਂ 1.17 ਰੁਪਏ ਪ੍ਰਤੀ ਕਿਲੋਮੀਟਰ ਹਿਸਾਬ ਨਾਲ ਯਾਤਰੀਆਂ ਕੋਲੋਂ ਲਿਆ ਜਾਂਦਾ ਸੀ

punjab roadwaysPunjab Roadways

ਜਦਕਿ ਪੰਜਾਬ ਸਰਕਾਰ ਨੇ ਕਟੌਤੀ ਕਰਦੇ ਹੋਏ ਹੁਣ 1.9 ਰੁਪਏ ਪ੍ਰਤੀ ਕਿਲੋਮੀਟਰ ਕਰ ਦਿਤਾ ਹੈ। ਟ੍ਰਾਂਸਪੋਰਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੇ. ਸ਼ਿਵਾ ਪ੍ਰਸਾਦ ਵਲੋਂ ਜਾਰੀ ਹੁਕਮ ਨੂੰ ਵੀਰਵਾਰ ਤੋਂ ਲਾਗੂ ਕਰ ਦਿਤਾ ਗਿਆ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement