ਚੋਰਾਂ ਨੇ ਚੁੱਕਿਆ ਮੀਂਹ ਦਾ ਫ਼ਾਇਦਾ, ਲੁਧਿਆਣਾ ‘ਚ ਲੁੱਟਿਆ ਇਲੈਕਟ੍ਰਾਨਿਕ ਸ਼ੋਅਰੂਮ
Published : Feb 8, 2019, 4:22 pm IST
Updated : Feb 8, 2019, 4:22 pm IST
SHARE ARTICLE
Theft
Theft

ਲੁਧਿਆਣਾ ਵਿੱਚੋਂ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅਜ਼ਾਮ ਦਿੱਤਾ ਹੈ। ਚੋਰਾਂ ਨੇ ਇਸਦਾ ਫ਼ਾਇਦਾ ਚੁੱਕ ਕੇ ਇਲੈਕਟ੍ਰਾਨਿਕ ਸੋਅਰੂਮ ਵਿਚੋਂ ਲੱਖਾਂ ਦਾ ਸਮਾਨ...

ਲੁਧਿਆਣਾ : ਲੁਧਿਆਣਾ ਵਿੱਚੋਂ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅਜ਼ਾਮ ਦਿੱਤਾ ਹੈ। ਚੋਰਾਂ ਨੇ ਇਸਦਾ ਫ਼ਾਇਦਾ ਚੁੱਕ ਕੇ ਇਲੈਕਟ੍ਰਾਨਿਕ ਸੋਅਰੂਮ ਵਿਚੋਂ ਲੱਖਾਂ ਦਾ ਸਮਾਨ ਲੈ ਕੇ ਫਰਾਰ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ੋਅਰੂਮ ਦੇ ਮਾਲਕ ਨੇ ਦੱਸਿਆ ਕਿ ਚੋਰ ਗੱਲੇ ਵਿਚ ਪਏ 45 ਹਜ਼ਾਰ ਰੁਪਏ ਦੀ ਨਗਦੀ ਤੋਂ ਇਲਾਵਾ 6 ਐਲ.ਈ.ਡੀ, 20 ਮਹਿੰਗੇ ਮੋਬਾਇਲ, 2 ਵਾਸ਼ਿੰਗ ਮਸ਼ੀਨਾਂ ਅਤੇ 3 ਲੈਪਟਾਮ ਚੋਰੀ ਕਰਕੇ ਲੈ ਗਏ, ਜਿਨ੍ਹਾਂ ਦੀ ਕੀਮਤ ਲੱਖਾਂ ਵਿਚ ਸੀ।

Theft Theft

ਚੋਰਾਂ ਦੀ ਇਹ ਸਾਰੀ ਕਰਤੂਤ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ. ਦੂਜੇ ਪਾਸੇ ਚੌਂਕੀ ਜੀਵਨ ਨਗਰ ਦੇ ਇੰਚਾਰਜ਼ ਬਲੌਰ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਜਾ ਕੇ ਛਾਣਬੀਣ ਤੋਂ ਬਾਅਦ ਸੀਸੀਟੀਵੀ ਫੁਟੇਜ਼ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement